June 26, 2026, 9:29 pm
----------- Advertisement -----------
HomeNewsLatest Newsਪਾਸਪੋਰਟ ਬਣਾਉਣ 'ਚ ਰਿਕਾਰਡ ਤੋੜ ਰਹੇ ਪੰਜਾਬੀ, ਪੜ੍ਹੋ ਹੈਰਾਨ ਕਰਦੇ ਅੰਕੜੇ

ਪਾਸਪੋਰਟ ਬਣਾਉਣ ‘ਚ ਰਿਕਾਰਡ ਤੋੜ ਰਹੇ ਪੰਜਾਬੀ, ਪੜ੍ਹੋ ਹੈਰਾਨ ਕਰਦੇ ਅੰਕੜੇ

Published on

----------- Advertisement -----------

ਕਿਸੇ ਵੀ ਦੇਸ਼ ਦਾ ਭਵਿੱਖ ਉਸ ਦੇਸ਼ ਦੇ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ। ਇਸ ਨਜ਼ਰੀਏ ਤੋਂ ਪੰਜਾਬ ਦਾ ਭਵਿੱਖ ਖ਼ਤਰੇ ਵਿੱਚ ਜਾਪਦਾ ਹੈ। ਕਿਉਕਿ ਪੰਜਾਬ ਦੇ ਅੱਧੇ ਤੋਂ ਵੱਧ ਨੌਜਵਾਨ ਵਿਦੇਸ਼ ਜਾਣ ਦੇ ਸੁਪਨੇ ਲੈ ਰਹੇ ਹਨ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਸਾਲ ਲੱਖਾਂ ਨੌਜਵਾਨ ਵਿਦੇਸ਼ ਜਾ ਰਹੇ ਹਨ। ਤਾਜ਼ਾ ਅੰਕੜਿਆਂ ਮੁਤਾਬਿਕ ਇਸ ਸੂਬੇ ਵਿੱਚ 70 ਲੱਖ ਦੇ ਕਰੀਬ ਲੋਕਾਂ ਨੇ ਪਾਸਪੋਰਟ ਬਣਵਾਏ ਹੋਏ ਹਨ। ਉਂਝ ਪੰਜਾਬ ਵਿੱਚ ਸ਼ੁਰੂ ਤੋਂ ਹੀ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਪ੍ਰਵਿਰਤੀ ਵੱਧ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਇਹ ਰੁਝਾਨ ਕਾਫੀ ਵੱਧ ਗਿਆ ਹੈ।
ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਅਨੁਸਾਰ ਦੇਸ਼ ਭਰ ਵਿੱਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ, ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਲੋਕਾਂ ਦੇ ਪਾਸਪੋਰਟ ਬਣੇ ਹੋਏ ਹਨ, ਜੋ ਤੀਜੇ ਨੰਬਰ ’ਤੇ ਹੈ। ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ। ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...