ਨਵੀਂ ਦਿੱਲੀ : ਵਾਈਸ-ਪ੍ਰੈਜ਼ੀਡੈਂਟ, ਜਗਦੀਪ ਧਨਖੜ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅੱਜ ਪ੍ਰੋ. ਰੇਣੂ ਚੀਮਾ ਵਿਗ, ਜੋ ਮੌਜੂਦਾ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਦੀ ਡੀਨ ਹਨ, ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਧਨਖੜ ਨੇ ਪ੍ਰੋ. ਵਿਗ ਦੀ ਨਿਯੁਕਤੀ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਹੈ।
----------- Advertisement -----------
ਪ੍ਰੋ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦੇ VC ਵਜੋਂ ਨਿਯੁਕਤ ਕੀਤਾ ਗਿਆ
Published on
----------- Advertisement -----------









