October 13, 2026, 10:12 am
----------- Advertisement -----------
HomeNewsBreaking Newsਵਿਧਾਨ ਸਭਾ ਸਪੀਕਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਅਤੇ...

ਵਿਧਾਨ ਸਭਾ ਸਪੀਕਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਦਾ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 7 ਜਨਵਰੀ 2023 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ।

ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਜਾਇਜਾ ਮੀਟਿੰਗ ਵਿੱਚ ਸੰਸਦੀ ਕਾਜ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਮੇਤ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।

ਇਸ ਜਾਇਜਾ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੀ ਕੰਪਿਉਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਕਮੇਟੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕੰਮ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...