November 19, 2026, 4:46 am
----------- Advertisement -----------
HomeNewsBreaking Newsਤਰਨਤਾਰਨ 'ਚ ਭਿਆਨਕ ਸੜਕ ਹਾਦ.ਸਾ, ਨਵ-ਵਿਆਹੁਤਾ ਜੋੜੇ ਦੀ ਮੌਕੇ 'ਤੇ ਮੌ.ਤ

ਤਰਨਤਾਰਨ ‘ਚ ਭਿਆਨਕ ਸੜਕ ਹਾਦ.ਸਾ, ਨਵ-ਵਿਆਹੁਤਾ ਜੋੜੇ ਦੀ ਮੌਕੇ ‘ਤੇ ਮੌ.ਤ

Published on

----------- Advertisement -----------

 ਤਰਨਤਾਰਨ ਦੇ ਪਿੰਡ ਸਿੰਘਪੁਰਾ ‘ਚ ਬੀ.ਐਸ.ਐਫ ਛਾਉਣੀ ਨੇੜੇ ਹੋਏ ਸੜਕ ਹਾਦਸੇ ‘ਚ ਇੱਕ ਨਵ-ਵਿਆਹੁਤਾ ਜੋੜੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਸਿੰਘਪੁਰਾ ਦਾ ਰਹਿਣ ਵਾਲਾ ਇੱਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।ਮ੍ਰਿਤਕਾਂ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਜੋ ਪਿੰਡ ਵਾਸੀਆ ਵਜੋਂ ਹੋਈ ਹੈ।  

ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਬੀਤ ਚੁੱਕੇ ਹਨ ਅਤੇ ਅੱਜ ਉਹ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸਨ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ।

 ਕਿਸੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਉਸ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਕਾਜਲ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਮੋਟਰਸਾਈਕਲ ‘ਤੇ ਸਵਾਰ ਇਕ ਹੋਰ ਵਿਅਕਤੀ ਜਿਸ ਦਾ ਨਾਂ ਜਸਪਾਲ ਸਿੰਘ ਵਾਸੀ ਸਿੰਘਪੁਰਾ ਹੈ, ਇਸ ਹਾਦਸੇ ‘ਚ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।  ਉਸ ਨੂੰ ਕਿਸੇ ਰਾਹਗੀਰ ਦੀ ਮਦਦ ਨਾਲ ਭਿੱਖੀਵਿੰਡ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਮੌਕੇ ’ਤੇ ਮੌਜੂਦ ਚੌਕੀ ਸੁਰਸਿੰਘ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...