October 24, 2026, 3:12 am
----------- Advertisement -----------
HomeNewsਰੋਡ ਸੰਘਰਸ਼ ਕਮੇਟੀ ਵੱਲੋਂ ਜਿਲਾ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਭਾਰਤ ਮਾਲਾ ਪ੍ਰੋਜੈਕਟ...

ਰੋਡ ਸੰਘਰਸ਼ ਕਮੇਟੀ ਵੱਲੋਂ ਜਿਲਾ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੱਢੇ ਜਾ ਰਹੇ ਰੋਡ ਦੇ ਵਿਰੋਧ ਵਿੱਚ ਧਰਨਾ ਜਾਰੀ

Published on

----------- Advertisement -----------

ਰੋਡ ਸੰਘਰਸ਼ ਕਮੇਟੀ ਵੱਲੋਂ ਜਿਲਾ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੱਢੇ ਜਾ ਰਹੇ ਰੋਡ ਦੇ ਵਿਰੋਧ ਵਿੱਚ ਧਰਨਾ ਜਾਰੀ ਹੈ। ਧਰਨੇ ਵਿੱਚ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਸਾਬਕਾ ਫੌਜੀ ਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਟੂਸਾ ਪਹੁੰਚੇ। 

ਆਜ਼ਾਦ ਉਮੀਦਵਾਰ ਸਾਬਕਾ ਫੌਜੀ ਪਰਮਜੀਤ ਸਿੰਘ ਟੂਸਾ ਨੇ ਕਿਹਾ ਕਿ ਭਾਰਤ ਦੀਆਂ ਸਰਹੱਦਾਂ ਉੱਤੇ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਸੇਵਾ ਕੀਤੀ ਹੈ ਉਸਦੇ ਨਾਲ ਰਾਜਨੀਤੀ ਵਿੱਚ ਆ ਕੇ ਪੰਜਾਬ ਵਾਸੀਆਂ ਦੀ ਸੇਵਾ ਕਰਨ ਲਈ ਲੋਕ ਸਭਾ ਚੋਣਾਂ ਵਿੱਚ ਖੜੇ ਹੋਏ ਹਨ । ਪਰਮਜੀਤ ਸਿੰਘ ਟੂਸਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ ਤੇ ਰੂਲ ਰਿਹਾ ਹੈ ਦੂਜੇ ਪਾਸੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਰੋਡ ਬਣਾਇਆ ਜਾ ਰਿਹਾ ਹੈ ਪ੍ਰੰਤੂ ਕਿਸਾਨਾਂ ਨੂੰ ਉਹਨਾਂ ਦੀ ਜਮੀਨਾਂ ਦੇ ਸਹੀ ਭਾਅ ਨਾ ਦੇ ਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਕਿਸਾਨੀ ਅਤੇ ਨੌਜਵਾਨੀ ਨੂੰ ਬਚਾਉਣ ਲਈ ਉਹ ਚੋਣ ਮੈਦਾਨ ਵਿੱਚ ਉਤਰੇ ਹਨ ਤੇ ਲੋਕਾਂ ਨੂੰ ਵੀ ਉਹਨਾਂ ਨੇ ਅਪੀਲ ਕੀਤੀ ਗਈ ਕਿ ਇੱਕ ਮੌਕਾ ਉਹਨਾਂ ਨੂੰ ਜਰੂਰ ਦਿੱਤਾ ਜਾਵੇ ਤਾਂ ਜੋ ਉਹ ਲੋਕ ਸਭਾ ਵਿੱਚ ਜਾ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬੋਲ ਕੇ ਉਹਨਾਂ ਨੂੰ ਹੱਲ ਕਰਵਾ ਸਕਣ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...