October 26, 2026, 12:29 am
----------- Advertisement -----------
HomeNewsLatest Newsਬੱਸ ਸਟੈਂਡ 'ਤੇ ਖੜੀ ਰੋਡਵੇਜ਼ ਦੀ ਬੱਸ ਨੂੰ ਲੱਗੀ ਅਚਾਨਕ ਅੱਗ; ਜਾਨੀ...

ਬੱਸ ਸਟੈਂਡ ‘ਤੇ ਖੜੀ ਰੋਡਵੇਜ਼ ਦੀ ਬੱਸ ਨੂੰ ਲੱਗੀ ਅਚਾਨਕ ਅੱਗ; ਜਾਨੀ ਨੁਕਸਾਨ ਤੋਂ ਰਿਹਾ ਬਚਾਅ

Published on

----------- Advertisement -----------

ਪੱਟੀ ਬੱਸ ਸਟੈਂਡ ‘ਤੇ ਖੜੀ ਰੋਡਵੇਜ਼ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਬੱਸ ਅੱਗ ਨਾਲ ਸੜ ਕੇ ਸੁਆਹ ਹੋ ਗਈ। ਡਿਪੂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।
ਪੱਟੀ ਬੱਸ ਡਿਪੂ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬੱਸ ਯਮੁਨਾਨਗਰ ਤੋਂ ਆਈ ਸੀ। ਮੁੱਢਲੀ ਜਾਂਚ ਵਿੱਚ ਬੱਸ ਵਿੱਚ ਸ਼ਾਰਟ ਸਰਕਟ ਨੂੰ ਅੱਗ ਲੱਗਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਘਟਨਾ ਦੇਰ ਰਾਤ ਵਾਪਰੀ। ਡਰਾਈਵਰ ਕਸ਼ਮੀਰ ਸਿੰਘ ਇਸ ਬੱਸ ਨੂੰ ਯਮੁਨਾਨਗਰ ਲੈ ਕੇ ਗਿਆ ਸੀ ਅਤੇ ਰਾਜਪੁਰਾ ਰਾਹੀਂ ਪੱਟੀ ਬੱਸ ਸਟੈਂਡ ਵਾਪਸ ਆ ਗਿਆ ਸੀ। ਡਰਾਈਵਰ ਨੇ ਬੱਸ ਖੜ੍ਹੀ ਕਰ ਦਿੱਤੀ। ਜਿਸ ਤੋਂ ਬਾਅਦ 15 ਮਿੰਟ ਬਾਅਦ ਅਚਾਨਕ ਬੱਸ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਅੱਗ ਨੂੰ ਬੱਸ ਦੀ ਡੀਜ਼ਲ ਟੈਂਕੀ ਤੱਕ ਪਹੁੰਚਣ ਤੋਂ ਰੋਕਣ ਲਈ ਟੈਂਕੀ ‘ਤੇ ਲਗਾਤਾਰ ਪਾਣੀ ਸੁੱਟਿਆ ਗਿਆ। ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...