October 2, 2026, 5:21 pm
----------- Advertisement -----------
HomeNewsLatest Newsਪਿੰਡ ਭੂਰਾ ਕਰੀਮਪੁਰਾ ਦੇ ਖੇਤਾਂ 'ਚ ਡਿੱਗਿਆ ਮਿਲਿਆ ਡਰੋਨ

ਪਿੰਡ ਭੂਰਾ ਕਰੀਮਪੁਰਾ ਦੇ ਖੇਤਾਂ ‘ਚ ਡਿੱਗਿਆ ਮਿਲਿਆ ਡਰੋਨ

Published on

----------- Advertisement -----------

ਖੇਮਕਰਨ ਕਸਬੇ ਦੇ ਪਹਾੜ ਵਾਲੇ ਪਾਸੇ ਸਥਿਤ ਪਿੰਡ ਭੂਰਾ ਕੋਹਨਾਂ ਦੇ ਰਕਬੇ ‘ਚ ਡਿੱਗਾ ਪਿਆ ਇਕ ਡਰੋਨ ਮਿਲਿਆ ਹੈ। ਇਹ ਡਰੋਨ ਕਾਫ਼ੀ ਟੁੱਟਾ ਹੋਇਆ ਪਾਇਆ ਗਿਆ ਤੇ ਉਸ ਦੇ ਹਿੱਸੇ ਖਿਲਰੇ ਪਏ ਸਨ। ਇਸ ਬਾਰੇ ਪਤਾ ਉਸ ਸਮੇਂ ਲੱਗਾ ਜਦ ਦੁਪਹਿਰ ਨੂੰ ਭਗਵੰਤ ਸਿੰਘ ਵਾਸੀ ਪਿੰਡ ਭੂਰਾ ਕਰੀਮਪੁਰਾ ਨਾਮੀ ਕਿਸਾਨ ਜਿਸ ਕੋਲ ਇਹ ਜ਼ਮੀਨ ਠੇਕੇ ‘ਤੇ ਹੈ, ਉਹ ਖੇਤ ‘ਚ ਆਇਆ। ਉਸ ਨੇ ਇਸ ਬਾਰੇ ਤੁਰੰਤ ਥਾਣਾ ਖੇਮਕਰਨ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਡੀ .ਐਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਤੁਰੰਤ ਸਥਾਨ ‘ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਡਰੋਨ ਤੋਂ ਇਲਾਵਾ ਹੋਰ ਕੋਈ ਚੀਜ਼ ਨਹੀਂ ਮਿਲੀ ਹੈ ਫਿਲਹਾਲ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਇਲਾਕੇ ਦੀ ਛਾਣਬੀਣ ਕਰ ਰਹੀ ਹੈ। ਡੀ ਐਸ ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕੀ ਇਸ ਜਗ੍ਹਾ ਤੋਂ ਸਰਹੱਦ ਕਰੀਬ ਤਿੰਨ ਕਿਲੋਮੀਟਰ ਦੂਰ ਪੈਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...