July 26, 2026, 1:19 am
----------- Advertisement -----------
HomeNewsBreaking Newsਮੁਕਤਸਰ 'ਚ ਸਿਲੰਡਰ ਫਟਣ ਕਾਰਨ ਇੱਕ ਘਰ ਦੀ ਛੱਤ ਉੱਡੀ, 1 ਵਿਅਕਤੀ...

ਮੁਕਤਸਰ ‘ਚ ਸਿਲੰਡਰ ਫਟਣ ਕਾਰਨ ਇੱਕ ਘਰ ਦੀ ਛੱਤ ਉੱਡੀ, 1 ਵਿਅਕਤੀ ਜ਼ਖ਼ਮੀ

Published on

----------- Advertisement -----------

ਮੁਕਤਸਰ ਦੇ ਅਬੋਹਰ ਰੋਡ ਗਲੀ ਨੰਬਰ 12 ਵਿੱਚ ਇੱਕ ਐਲਪੀਜੀ ਗੈਸ ਸਿਲੰਡਰ ਫਟਣ ਕਾਰਨ ਇੱਕ ਘਰ ਦੀ ਛੱਤ ਉੱਡ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। 

ਜਾਣਕਾਰੀ ਦਿੰਦਿਆਂ ਮਕਾਨ ਮਾਲਕਣ ਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪ੍ਰਦੀਪ ਸਿੰਘ ਸੋਮਵਾਰ ਸਵੇਰੇ 4 ਵਜੇ ਜਾਗਿਆ ਸੀ। ਜਦੋਂ ਪ੍ਰਦੀਪ ਸਿੰਘ ਨੇ ਗੈਸ ਚੁੱਲ੍ਹਾ ਜਗਾਇਆ ਤਾਂ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ।

ਸਿਲੰਡਰ ਫਟਣ ਕਾਰਨ ਘਰ ਦੀ ਛੱਤ ਵੀ ਉੱਡ ਗਈ। ਉਸ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਸ ਦਾ ਕਰੀਬ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਸ ਨੇ ਰਸੋਈ ਤਿਆਰ ਕਰਵਾਈ ਸੀ।

 ਔਰਤ ਨੇ ਦੱਸਿਆ ਕਿ ਪ੍ਰਦੀਪ ਸਿੰਘ ਨੂੰ ਸ਼ੀਸ਼ੇ ਨਾਲ ਸੱਟ ਲੱਗੀ ਹੈ। ਅੱਗ ਲੱਗਣ ਕਾਰਨ ਉਹ ਵੀ ਝੁਲਸ ਗਿਆ। ਉਸ ਨੇ ਦੱਸਿਆ ਕਿ ਸਾਰੇ ਸਰੀਰ ਤੇ ਕੱਚ ਲੱਗਿਆ ਹੈ। ਇਸ ਘਟਨਾ ਵਿੱਚ ਰਸੋਈ ਵਿੱਚ ਰੱਖਿਆ ਸਾਰਾ ਸਮਾਨ ਜਿਵੇਂ ਫਰਿੱਜ, ਓਵਨ ਆਦਿ ਨੁਕਸਾਨਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...