June 17, 2026, 7:56 am
----------- Advertisement -----------
HomeNewsBreaking News4 ਦਿਨਾਂ ਲਈ ਬੰਦ ਰਹੇਗਾ ਪਟਿਆਲਾ ਦਾ RTO ਦਫ਼ਤਰ, ਜਾਣੋ ਕਾਰਣ

4 ਦਿਨਾਂ ਲਈ ਬੰਦ ਰਹੇਗਾ ਪਟਿਆਲਾ ਦਾ RTO ਦਫ਼ਤਰ, ਜਾਣੋ ਕਾਰਣ

Published on

----------- Advertisement -----------

ਪਟਿਆਲਾ RTO ਦਫਤਰ 4 ਦਿਨ ਬੰਦ ਰਹੇਗਾ। ਟਰਾਂਸਪੋਰਟ ਪੋਰਟਲ ਡੇਟਾ ਨੂੰ IMMS ਤੋਂ ਸਟੇਟ ਡੇਟਾ ਸੈਂਟਰ ਵਿੱਚ ਤਬਦੀਲ ਕਰਨ ਦੇ ਕਾਰਨ, ਇਹ 14 ਜੂਨ ਦੀ ਸ਼ਾਮ ਤੋਂ 18 ਜੂਨ, 2024 ਤੱਕ ਪ੍ਰਭਾਵਿਤ ਹੋਵੇਗਾ।

ਜਾਣਕਾਰੀ ਦਿੰਦਿਆਂ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਟਰਾਂਸਪੋਰਟ ਪੋਰਟਲ ‘ਤੇ ਉਪਲਬਧ ਟਰਾਂਸਪੋਰਟ ਸੇਵਾਵਾਂ, ਫੀਸ ਭਰਨ, ਅਰਜ਼ੀਆਂ ਜਮ੍ਹਾਂ ਕਰਵਾਉਣ, ਐਮਵੀ ਟੈਕਸ ਅਤੇ ਫੀਸਾਂ ਦਾ ਭੁਗਤਾਨ ਆਦਿ ਸੇਵਾਵਾਂ ਪ੍ਰਭਾਵਿਤ ਹੋਣਗੀਆਂ।

ਦੀਪਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਪੋਰਟਲ (ਵਾਹਨ, ਰੱਥ) ‘ਤੇ ਸੇਵਾਵਾਂ ਲੈਣ ਸਮੇਂ ਉਪਰੋਕਤ ਗੱਲਾਂ ਦਾ ਧਿਆਨ ਰੱਖਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...