May 18, 2024, 10:18 pm
----------- Advertisement -----------
HomeNewsBreaking Newsਆਪ ਸਰਕਾਰ ਦੇ ਰਾਜ 'ਚ ਸੂਬਾ ਤਰੱਕੀ ਦੇ ਰਾਹ 'ਤੇ – ਇੰਦਰਦੀਪ...

ਆਪ ਸਰਕਾਰ ਦੇ ਰਾਜ ‘ਚ ਸੂਬਾ ਤਰੱਕੀ ਦੇ ਰਾਹ ‘ਤੇ – ਇੰਦਰਦੀਪ ਸਿੰਘ ਸਾਨੀਪੁਰ

Published on

----------- Advertisement -----------

ਪਿੰਡ ਸਾਨੀਪੁਰ ਵਿਖੇ ਸੀਨੀਅਰ ਆਪ ਨੇਤਾ ਇੰਦਰਦੀਪ ਸਿੰਘ ਸਾਨੀਪੁਰ ਦੀ ਅਗਵਾਈ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸ਼ਾਮਿਲ ਹੋਏ।

ਦੱਸ ਦਈਏ ਕਿ ਗੁਰਪ੍ਰੀਤ ਸਿੰਘ ਜੀਪੀ, ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਇੰਦਰਦੀਪ ਸਨੀਪੁਰ ਆਪ ਨੇਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਰਾਹ ਤੇ ਦੌੜ ਰਿਹਾ ਹੈ। ਲੋਕਾਂ ਲਈ ਜੋ ਸਕੀਮਾਂ ਚਲਾਈਆਂ ਹਨ ਉਹਨਾਂ ਸਕੀਮਾਂ ਦੇ ਅਧਾਰ ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਪ ਸਰਕਾਰ ਤੋਂ ਹਰ ਵਰਗ ਖੁਸ਼ ਹੈ ਜਿਸ ਕਾਰਨ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...

ਖੰਨਾ ਪੁਲਿਸ ਨੇ ਚਾਰ ਨਸ਼ਾ ਤਸਕਰ ਕੀਤੇ ਕਾਬੂ: 3 ਕਿਲੋ ਅਫੀਮ ਤੇ 1 ਲੱਖ ਰੁਪਏ ਵੀ ਹੋਏ ਬਰਾਮਦ

ਖੰਨਾ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧਦੀ ਚੌਕਸੀ ਦਰਮਿਆਨ 4 ਨਸ਼ਾ ਤਸਕਰਾਂ...