October 6, 2026, 3:01 pm
----------- Advertisement -----------
HomeNewsBreaking Newsਖੰਨਾ 'ਚ ਖ਼ੌਫਨਾਕ ਘਟਨਾ ! ਤਾਂਤਰਿਕ ਦੇ ਕਹਿਣ 'ਤੇ 4 ਸਾਲਾ ਮਾਸੂਮ...

ਖੰਨਾ ‘ਚ ਖ਼ੌਫਨਾਕ ਘਟਨਾ ! ਤਾਂਤਰਿਕ ਦੇ ਕਹਿਣ ‘ਤੇ 4 ਸਾਲਾ ਮਾਸੂਮ ਬੱਚੇ ਦੀ ਦਿੱਤੀ ਬਲੀ, ਮੁਲਜ਼ਮ ਕਾਬੂ

Published on

----------- Advertisement -----------

ਖੰਨਾ, 3 ਅਕਤੂਬਰ 2023 (ਬਲਜੀਤ ਮਰਵਾਹਾ) – ਪਰਵਾਸੀ ਵਿਅਕਤੀ ਵਲੋ ਚਾਰ ਸਾਲ ਦੇ ਮਾਸੂਮ ਬੱਚੇ ਦੀ ਬਲੀ ਦੇ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਆਲੋੜ ਇਲਾਕੇ ‘ਚ ਇਕ ਪਰਵਾਸੀ ਵਿਅਕਤੀ ਦੇ ਤਿੰਨ ਬੱਚੇ ਸੁੱਤੇ ਹੋਏ ਸਨ। ਇਨ੍ਹਾਂ ਵਿਚੋਂ ਚਾਰ ਸਾਲ ਦੇ ਇਕ ਬੱਚੇ ਨੂੰ ਪਰਵਾਸੀ ਵਿਅਕਤੀ ਨੇ ਹੀ ਚੁੱਕ ਲਿਆ ਤੇ ਖਾਲੀ ਪਲਾਟ ‘ਚ ਜਾ ਕੇ ਉਸ ਦੀ ਬਲੀ ਦੇ ਦਿੱਤੀ।

ਇਸ ਗੱਲ ਦਾ ਜਦੋਂ ਰੌਲਾ ਪਿਆ ਤਾਂ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵਲੋਂ ਕਿਸੇ ਤਾਂਤਰਿਕ ਦੇ ਕਹਿਣ ‘ਤੇ ਬੱਚੇ ਦੀ ਬਲੀ ਦਿੱਤੀ ਗਈ ਹੈ।

ਪਰਿਵਾਰ ਨੂੰ ਬੱਚੇ ਦੇ ਲਾਪਤਾ ਹੋਣ ਦਾ ਪਤਾ ਉਦੋਂ ਲੱਗਾ ਜਦੋਂ ਉਹ ਨੀਂਦ ਤੋਂ ਜਾਗ ਕੇ ਆਪਣੇ ਬੱਚੇ ਦੀ ਭਾਲ ਕਰਨ ਲੱਗੇ। ਕਤਲ ਦਾ ਮੁਲਜ਼ਮ ਆਪਣਾ ਮੋਬਾਈਲ ਬੱਚੇ ਦੇ ਬੈੱਡ ‘ਤੇ ਹੀ ਛੱਡ ਗਿਆ ਸੀ। ਮਾਮਲਾ ਜਾਦੂ-ਟੂਣੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਖੰਨਾ ਦੇ ਅਲੌੜ ਇਲਾਕੇ ‘ਚ ਖਾਲੀ ਪਲਾਟ ‘ਚੋਂ 4 ਸਾਲ ਦੇ ਬੱਚੇ ਦੀ ਲਾਸ਼ ਮਿਲੀ, ਬੱਚੇ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਸੀ। ਪਰਿਵਾਰ ਮੁਤਾਬਕ ਮ੍ਰਿਤਕ ਬੱਚੇ ਨੂੰ ਆਪਣੇ ਘਰ ਲੈ ਗਿਆ। ਅੱਧੀ ਰਾਤ ਨੂੰ ਜਦੋਂ ਪਰਿਵਾਰ ਵਾਲੇ ਸੌਂ ਰਹੇ ਸਨ ਅਤੇ ਬੱਚਾ ਆਪਣੇ ਦੋ ਵੱਡੇ ਭੈਣ-ਭਰਾਵਾਂ ਨਾਲ ਸੁੱਤਾ ਹੋਇਆ ਸੀ ਤਾਂ ਬੱਚੇ ਨੂੰ ਚੁੱਕਣ ਵਾਲੇ ਦਾ ਮੋਬਾਈਲ ਫੋਨ ਵੀ ਬੱਚੇ ਦੇ ਬੈੱਡ ‘ਤੇ ਪਿਆ ਰਹਿ ਗਿਆ ਸੀ, ਜਦੋਂ 1 ਵਜੇ ਬੱਚੇ ਦੇ ਪਿਤਾ ਨੂੰ ਚੁੱਕਿਆ ਗਿਆ ਤਾਂ ਉਸ ਨੇ ਅੱਖ ਖੋਲ੍ਹੀ ਤਾਂ ਦੇਖਿਆ ਕਿ ਬੱਚਾ ਗਾਇਬ ਸੀ, ਜਿਸ ਤੋਂ ਬਾਅਦ ਉਸ ਨੇ ਬੱਚੇ ਦੀ ਭਾਲ ਸ਼ੁਰੂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...