November 17, 2026, 3:29 am
----------- Advertisement -----------
HomeNewsBreaking News1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਹਿੱਸਾ ਨਹੀਂ ਹੋਵੇਗਾ SAD -...

1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਹਿੱਸਾ ਨਹੀਂ ਹੋਵੇਗਾ SAD – ਪ੍ਰੇਮ ਸਿੰਘ ਚੰਦੂਮਾਜਰਾ

Published on

----------- Advertisement -----------
  • ਕਿਹਾ 1 ਨਵੰਬਰ ਨੂੰ ਕੇਂਦਰੀ ਟੀਮ SYL ਦਾ ਸਰਵੇ ਕਰਨ ਆ ਰਹੀ ਹੈ ਪੰਜਾਬ,
  • ਅਕਾਲੀ ਦਲ ਕਰੇਗਾ ਸਰਵੇ ਟੀਮ ਦਾ ਵਿਰੋਧ,
  • ਅਕਾਲੀ ਦਲ ਨੇ ਸਰਵੇ ਟੀਮਾਂ ਨੂੰ ਰੋਕਣ ਲਈ ਟੀਮਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਅਕਤੂਬਰ 2023 – ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਹਿੱਸਾ ਨਹੀਂ ਹੋਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਦਿੱਤੀ ਗਈ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ 1 ਨਵੰਬਰ ਨੂੰ ਕੇਂਦਰੀ ਟੀਮ ਸਤਲੁਜ ਯਮੁਨਾ ਲਿੰਕ ਨਹਿਰ (SYL) ਦਾ ਸਰਵੇ ਕਰਨ ਆ ਰਹੀ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਹਿੱਸਾ ਨਹੀਂ ਹੋਵੇਗਾ। ਸਗੋਂ ਅਕਾਲੀ ਦਲ 1 ਨਵੰਬਰ ਨੂੰ ਕੇਂਦਰੀ ਸਰਵੇ ਟੀਮ ਦਾ ਵਿਰੋਧ ਕਰੇਗਾ।

ਇਸ ਦੇ ਨਾਲ ਹੀ ਅਕਾਲੀ ਦਲ ਨੇ ਸਰਵੇ ਟੀਮਾਂ ਨੂੰ ਸਰਵੇ ਕਰਨ ਤੋਂ ਰੋਕਣ ਲਈ ਟੀਮਾਂ ਦਾ ਗਤਨ ਕੀਤਾ ਹੈ ਤਾਂ ਜੋ ਸਰਵੇ ਟੀਮਾਂ ਦਾ ਵਿਰੋਧ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਡਿਬੇਟ ਰੱਖੀ ਗਈ ਹੈ ਕਿ ਜੋ ਕਿ ਲੁਧਿਆਣਾ ਦੇ PAU ‘ਚ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...