ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਮੁਹਾਲੀ ਦੀ ਅਦਾਲਤ ਵਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
----------- Advertisement -----------
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਖ਼ਾਰਜ
Published on
----------- Advertisement -----------












