September 15, 2026, 2:19 am
----------- Advertisement -----------
HomeNewsਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ...

ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਹਾਜ਼ਰ ਹਨ ਅਤੇ ਰਾਹਤ ਕਾਰਜ ਅਰੰਭੇ ਗਏ ਹਨ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੰਦਭਾਗੀ ਘਟਨਾ ‘ਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...