November 15, 2026, 2:19 am
----------- Advertisement -----------
HomeNewsLatest Newsਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3...

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

Published on

----------- Advertisement -----------

ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਿਖੇ ਆਤਮਵੱਲਭ ਸਕੂਲ ਦੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 03 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਲਾਜ਼ਮੀ ਹੋਣ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਈ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...