ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਾਕਾ 101ਵਾਂ ਮਨਾਇਆ ਜਾ ਰਿਹਾ ਹੈ, ਸ਼ਤਾਬਦੀ ਸਮਾਗਮਾਂ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਪਾਕਿਸਤਾਨ ਲਈ ਰਵਾਨਾ ਹੋਏ ਹਨ ਦਸ ਦਈਏ ਕਿ ਸਰਨਾ ਭਰਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਰਾਹੀ ਪਾਕਿਸਤਾਨ ਰਵਾਨਾ ਹੋਏ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮਾਗਮਾਂ ਵਿਚ ਭਾਗ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਟਾਰੀ ਵਾਹਗਾ ਸਰਹੱਦ ਰਾਹੀ ਪਾਕਿਤਸਾਨ ਪੁੱਜੇ ਸਨ ਜਿਥੇ ਕਿ ਪਾਕਿਸਤਾਨ ਦੇ ਸਿੱਖ ਆਗੂਆਂ ਨੇ ਜਥੇਦਾਰ ਸਾਹਿਬ ਦਾ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਸੀ।
----------- Advertisement -----------
ਸ੍ਰੀ ਨਨਕਾਣਾ ਸਾਹਿਬ ਸਾਕਾ: ਸਰਨਾ ਭਰਾ ਪਾਕਿਸਤਾਨ ਲਈ ਹੋਏ ਰਵਾਨਾ
Published on
----------- Advertisement -----------
----------- Advertisement -----------