September 18, 2026, 2:46 am
----------- Advertisement -----------
HomeNewsBreaking Newsਸੰਗਰੂਰ ਜ਼ਿਮਨੀ ਚੋਣ: 'ਆਪ' ਵਿਧਾਇਕ ਅਮਨ ਅਰੋੜਾ ਨੇ ਪਾਈ ਵੋਟ

ਸੰਗਰੂਰ ਜ਼ਿਮਨੀ ਚੋਣ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਾਈ ਵੋਟ

Published on

----------- Advertisement -----------

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸ਼ਹਿਰ ਅੰਦਰ ਪੰਜਾਬ ਪਬਲਿਕ ਸਕੂਲ ‘ਚ ਬਣੇ ਬੂਥ ‘ਤੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਮਾਤਾ ਜੀ ਬੀਬੀ ਪ੍ਰਮੇਸਵਰੀ ਦੇਵੀ ਵੀ ਮੌਜੂਦ ਸਨ। ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਇਸ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾਵੇਗੀ।
ਦੱਸ ਦਈਏ ਕਿ ਸਵੇਰ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਕਿ ਸ਼ਾਮ 6 ਵਜੇ ਤੱਕ ਚਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਜਾਣਕਾਰੀ ਮੁਤਾਬਿਕ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਸਵੇਰੇ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਹਲਕਾ ਭਦੌੜ ਵਿਚ 12.53 ਫੀਸਦੀ, ਬਰਨਾਲਾ ਵਿਚ 13.40 ਫੀਸਦੀ, ਅਤੇ ਮਹਿਲ ਕਲਾਂ ਵਿਚ 11 ਫੀਸਦੀ ਵੋਟਿੰਗ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...