September 27, 2026, 7:30 pm
----------- Advertisement -----------
HomeNewsLatest Newsਸੰਗਰੂਰ ਜ਼ਿਮਨੀ ਚੋਣ: ਜਾਣੋ ਦੁਪਹਿਰ 3 ਵਜੇ ਤੱਕ ਕਿੰਨੇ ਫੀਸਦੀ ਹੋਈ ਵੋਟਿੰਗ

ਸੰਗਰੂਰ ਜ਼ਿਮਨੀ ਚੋਣ: ਜਾਣੋ ਦੁਪਹਿਰ 3 ਵਜੇ ਤੱਕ ਕਿੰਨੇ ਫੀਸਦੀ ਹੋਈ ਵੋਟਿੰਗ

Published on

----------- Advertisement -----------

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 3 ਵਜੇ ਤੱਕ ਇੱਥੇ 29.07 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ, ਵਿਧਾਇਕ ਅਮਨ ਅਰੋੜਾ, ਨਰਿੰਦਰ ਭਾਰਜ ਨੇ ਵੋਟਾਂ ਪਾਈਆਂ ਹਨ।
ਇਸ ਦੌਰਾਨ ਜਾਣਕਾਰੀ ਮੁਤਾਬਿਕ ਲਹਿਰਾ 23.00 ਫ਼ੀਸਦੀ, ਦਿੜ੍ਹਬਾ-24,41 ਫ਼ੀਸਦੀ, ਸੁਨਾਮ-24.90 ਫ਼ੀਸਦੀ, ਭਦੌੜ-22.58 ਫ਼ੀਸਦੀ, ਬਰਨਾਲਾ-21.80 ਫ਼ੀਸਦੀ, ਮਹਿਲ ਕਲਾਂ-20.00 ਫ਼ੀਸਦੀ, ਮਲੇਰਕੋਟਲਾ 22.50 ਫ਼ੀਸਦੀ, ਧੂਰੀ-18.00 ਫ਼ੀਸਦੀ ਵੋਟਿੰਗ ਹੋਈ ਹੈ।
ਦੱਸ ਦਈਏ ਕਿ ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾਇਆ ਜਾਵੇ। ਮਾਨ ਨੇ ਕਿਹਾ ਕਿ ਇਸ ਸਮੇਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ। ਜਿਸ ਕਾਰਨ ਲੋਕ ਉਥੇ ਕੰਮ ਕਰ ਰਹੇ ਹਨ। ਇਸ ਲਈ ਵੋਟਿੰਗ ਦਾ ਸਮਾਂ ਸ਼ਾਮ 7 ਵਜੇ ਤੱਕ ਵਧਾ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...