June 7, 2026, 7:19 pm
----------- Advertisement -----------
HomeNewsLatest Newsਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੌਜੀ ਜਵਾਨ ਪਰਮਿੰਦਰ ਸਿੰਘ...

ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ‘ਚ ਹੋਇਆ ਸ਼ਹੀਦ

Published on

----------- Advertisement -----------

ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿੱਲ ‘ਚ ਸ਼ਹੀਦ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਛਾਜਲੀ ਦਾ ਫੌਜੀ ਜਵਾਨ ਪਰਮਿੰਦਰ ਸਿੰਘ (25) ਪੰਜਾਬ ਸਿੱਖ ਰੈਜੀਮੈਂਟ ਯੂਨਿਟ ‘ਚ ਤਾਇਨਾਤ ਸੀ। ਪਰਮਿੰਦਰ ਸਿੰਘ ਦਾ ਵਿਆਹ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਹੋਇਆ ਸੀ। ਬੀਤੀ ਕੱਲ 3 ਅਕਤੂਬਰ ਨੂੰ ਪਰਮਿੰਦਰ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ। ਉਸਦਾ ਭਰਾ ਵੀ ਫੌਜ ਵਿੱਚ ਸੇਵਾਵਾਂ ਨਿਭਾ ਰਿਹਾ ਹੈ ‌ਅਤੇ ਪਿਤਾ ਰਿਟਾਇਰਡ ਫੌਜੀ ਹੈ। ਪਰਮਿੰਦਰ ਸਿੰਘ 7 ਸਾਲ ਤੋਂ ਫੌਜ ‘ਚ ਸੇਵਾ ਨਿਭਾ ਰਿਹਾ ਸੀ। ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਭਲਕੇ 5 ਅਕਤੂਬਰ ਨੂੰ ਪਿੰਡ ਛਾਜਲੀ ਪਹੁੰਚੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...