July 23, 2026, 1:09 am
----------- Advertisement -----------
HomeNewsBreaking Newsਸੰਗਰੂਰ - ਨਾਬਾਲਗ ਲੜਕੀ ਘਰੋਂ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਦਿਨਾਂ ਤੋਂ...

ਸੰਗਰੂਰ – ਨਾਬਾਲਗ ਲੜਕੀ ਘਰੋਂ ਸ਼ੱਕੀ ਹਾਲਾਤਾਂ ‘ਚ ਲਾਪਤਾ, 2 ਦਿਨਾਂ ਤੋਂ ਨਹੀਂ ਆਈ ਘਰ

Published on

----------- Advertisement -----------

ਸੰਗਰੂਰ ਦੇ ਥਾਣਾ ਛਾਜਲੀ ਅਧੀਨ ਪੈਂਦੇ ਪਿੰਡ ਘਨੌੜ ਜੱਟਾਂ ਵਿੱਚ ਇੱਕ ਨਾਬਾਲਗ ਲੜਕੀ ਘਰੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਲੜਕੀ ਦੀ ਮਾਂ ਮੁਤਾਬਕ ਲੜਕੀ ਆਪਣੇ ਮੋਬਾਈਲ ‘ਤੇ ਇੰਸਟਾਗ੍ਰਾਮ ਦੀ ਵਰਤੋਂ ਕਰਦੀ ਸੀ। ਉਸ ਨੂੰ ਅਜਿਹਾ ਕਰਨ ਤੋਂ ਕਈ ਵਾਰ ਰੋਕਿਆ ਸੀ।

ਜਿਸ ਕਾਰਨ ਉਹ ਨਾਰਾਜ਼ ਹੋ ਕੇ ਘਰੋਂ ਗਾਇਬ ਹੋ ਗਈ। ਉਹ ਦੋ ਦਿਨਾਂ ਤੋਂ ਘਰੋਂ ਲਾਪਤਾ ਹੈ। ਉਸ ਨੇ ਭਾਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲਿਆ।

ਜਾਣਕਾਰੀ ਦਿੰਦਿਆਂ ਥਾਣਾ ਛਾਜਲੀ ਦੇ ਇੰਚਾਰਜ ਐਸਐਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਰੇਖਾ ਰਾਣੀ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੀ ਲੜਕੀ ਨੂੰ ਜ਼ਬਰਦਸਤੀ ਬੰਧਕ ਬਣਾ ਕੇ ਰੱਖਿਆ ਹੈ। ਪੁਲਸ ਨੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...