June 6, 2026, 4:32 pm
----------- Advertisement -----------
HomeNewsEntertainmentਸੰਜੇ ਦੱਤ ਦੀ ਪੰਜਾਬੀ ਫਿਲਮ ਇੰਡਸਟਰੀ 'ਚ ਸ਼ਾਨਦਾਰ ਐਂਟਰੀ, ਜਲਦ ਇਸ ਫਿਲਮ...

ਸੰਜੇ ਦੱਤ ਦੀ ਪੰਜਾਬੀ ਫਿਲਮ ਇੰਡਸਟਰੀ ‘ਚ ਸ਼ਾਨਦਾਰ ਐਂਟਰੀ, ਜਲਦ ਇਸ ਫਿਲਮ ‘ਚ ਆਉਣਗੇ ਨਜ਼ਰ

Published on

----------- Advertisement -----------

ਅਦਾਕਰਾ ਸੰਜੇ ਦੱਤ ਨੇ ਬਾਲੀਵੁੱਡ ਦੇ ਨਾਲ-ਨਾਲ ਸਾਊਥ ਫਿਲਮਾਂ ‘ਚ ਵੀ ਐਕਟਿੰਗ ਦੇ ਜੌਹਰ ਦਿਖਾਏ ਹਨ। ਹੁਣ ਸੰਜੇ ਦੱਤ ਆਪਣੀ ਨਵੀਂ ਫਿਲਮ ਨੂੰ ਲੈ ਕੇ ਸੁਰਖੀਆਂ ‘ਚ ਆ ਗਏ ਹਨ। ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆ ਆਈ ਹੈ, ਦੱਸ ਦਈਏ ਕਿ ਸੰਜੇ ਦੱਤ ਹੁਣ ਜਲਦ ਹੀ ਪੰਜਾਬੀ ਫਿਲਮ ਇੰਡਸਟਰੀ ਵਿੱਚ ਵੀ ਆਪਣਾ ਹੱਥ ਅਜ਼ਮਾਉਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਨੇ ਫਿਲਮ ਵੀ ਸਾਈਨ ਕਰ ਲਈ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੰਜੇ ਦੱਤ ਦੇ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆਏ। ਤਾਂ ਆਓ ਜਾਣਦੇ ਹਾਂ ਸੰਜੇ ਦੱਤ ਆਪਣੀ ਪਹਿਲੀ ਪੰਜਾਬੀ ਫਿਲਮ ‘ਚ ਕਿਹੜੇ-ਕਿਹੜੇ ਸਿਤਾਰਿਆਂ ਨਾਲ ਨਜ਼ਰ ਆਉਣਗੇ।

ਸੰਜੇ ਦੱਤ ਨੇ ਟਵੀਟ ਕੀਤਾ ਕਿ ਉਹ ਗਿੱਪੀ ਗਰੇਵਾਲ ਨਾਲ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਨਜ਼ਰ ਆਉਣਗੇ। ਸੰਜੇ ਦੱਤ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੰਜੇ ਦੱਤ ਦੇ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਖਬਰਾਂ ਮੁਤਾਬਕ ਇਸ ਫਿਲਮ ਦੇ ਨਿਰਦੇਸ਼ਕ ਅਤੇ ਲੇਖਕ ਵੀ ਗਿੱਪੀ ਗਰੇਵਾਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...