July 31, 2026, 11:36 pm
----------- Advertisement -----------
HomeNewsBreaking Newsਫਰੀਦਕੋਟ ਲੋਕ ਸਭਾ ਸੀਟ ਤੋਂ ਸਰਬਜੀਤ ਸਿੰਘ ਖਾਲਸਾ 20 ਹਜ਼ਾਰ ਤੋਂ ਵੱਧ...

ਫਰੀਦਕੋਟ ਲੋਕ ਸਭਾ ਸੀਟ ਤੋਂ ਸਰਬਜੀਤ ਸਿੰਘ ਖਾਲਸਾ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ

Published on

----------- Advertisement -----------

ਫਰੀਦਕੋਟ ਲੋਕ ਸਭਾ ਸੀਟ ਤੋਂ ਸਰਬਜੀਤ ਸਿੰਘ ਖਾਲਸਾ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਦੱਸ ਦਈਏ ਕਿ ਫਰੀਦਕੋਟ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ ਸੀ। ਜਿਸ ਤੋਂ ਬਾਅਦ ਦੁਪਹਿਰ 1 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਸ ਸੀਟ ਅਧੀਨ ਫ਼ਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿੰਘਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ। ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ। ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...