November 13, 2026, 12:40 pm
----------- Advertisement -----------
HomeNewsLatest News26 ਅਗਸਤ ਨੂੰ ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

26 ਅਗਸਤ ਨੂੰ ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

Published on

----------- Advertisement -----------

ਜਨਮ ਅਸ਼ਟਮੀ ਦੇ ਮੌਕੇ ‘ਤੇ ਪੰਜਾਬ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੋਮਵਾਰ ਯਾਨੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 25 ਅਗਸਤ ਐਤਵਾਰ ਹੋਣ ਕਾਰਨ ਹਰ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਅਤੇ ਦਫ਼ਤਰ ਬੰਦ ਰਹਿਣਗੇ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਵੀ ਕਈ ਸਕੂਲਾਂ, ਕਾਲਜਾਂ ਅਤੇ ਦਫਤਰਾਂ ‘ਚ ਛੁੱਟੀ ਹੁੰਦੀ ਹੈ। ਅਜਿਹੇ ‘ਚ ਉਹ ਲੋਕ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਤਿੰਨ ਛੁੱਟੀਆਂ ਦਾ ਆਨੰਦ ਲੈ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...