September 12, 2026, 1:10 am
----------- Advertisement -----------
HomeNewsLatest Newsਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

Published on

----------- Advertisement -----------

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਵੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ।

ਹਰਿਆਣਾ ਵਿੱਚ ਕੱਲ੍ਹ ਸ਼ੁੱਕਰਵਾਰ ਨੂੰ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਜਿਸ ਨੂੰ ਅੱਜ ਸ਼ਨੀਵਾਰ ਤੋਂ ਲਾਗੂ ਕਰ ਦਿੱਤਾ ਗਿਆ। ਇਸ ਹੁਕਮ ਅਨੁਸਾਰ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ ਅਤੇ ਦੁਪਹਿਰ 12 ਵਜੇ ਬੰਦ ਹੋਣਗੇ। ਪੰਜਾਬ ਵਾਂਗ ਹਰਿਆਣਾ ਵਿੱਚ ਵੀ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਇੱਕ ਘੰਟਾ ਅੱਗੇ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...