November 13, 2026, 8:20 am
----------- Advertisement -----------
HomeNewsLatest Newsਜਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ CASO ਪ੍ਰੋਗਰਾਮ ਤਹਿਤ ਚਲਾਇਆ ਗਿਆ ਸਰਚ ਅਭਿਆਨ

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ CASO ਪ੍ਰੋਗਰਾਮ ਤਹਿਤ ਚਲਾਇਆ ਗਿਆ ਸਰਚ ਅਭਿਆਨ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ:ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਹੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਦੀ ਅਗਵਾਈ ਹੇਠ ਜਿਲਾ ਸ੍ਰੀ ਮੁਕਤਸਰ ਸਾਹਿਬ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਹ “CASO OPERATION” ਸਵੇਰੇ 6 ਵਜ਼ੇ ਤੋਂ ਸ਼ੁਰੂ ਹੋਇਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ), ਸਤਨਾਮ ਸਿੰਘ ਡੀ.ਐਸ.ਪੀ(ਸ੍ਰੀ ਮੁਕਤਸਰ ਸਾਹਿਬ ), ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ, ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਜਸਬੀਰ ਸਿੰਘ ਡੀ.ਐਸ.ਪੀ(ਡੀ), ਸਮੂਹ ਮੁੱਖ ਅਫਸਰਾਨ ਥਾਣਾ ਪੁਲਿਸ ਅਧਿਕਾਰੀਆ/ਕ੍ਰਮਚਾਰੀਆਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...