June 11, 2026, 10:44 am
----------- Advertisement -----------
HomeNewsLatest Newsਬਰਨਾਲਾ ਜੇਲ੍ਹ 'ਚ ਚੱਲਿਆ ਸਰਚ ਆਪ੍ਰੇਸ਼ਨ, ਦੋ ਮੋਬਾਈਲ ਫੋਨ ਬਰਾਮਦ

ਬਰਨਾਲਾ ਜੇਲ੍ਹ ‘ਚ ਚੱਲਿਆ ਸਰਚ ਆਪ੍ਰੇਸ਼ਨ, ਦੋ ਮੋਬਾਈਲ ਫੋਨ ਬਰਾਮਦ

Published on

----------- Advertisement -----------

ਪੰਜਾਬ ਦੀ ਬਰਨਾਲਾ ਸਬ ਜੇਲ੍ਹ ਵਿੱਚੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਦੱਸ ਦਈਏ ਕਿ ਤਲਾਸ਼ੀ ਦੌਰਾਨ ਜੇਲ ਵਿੱਚੋਂ ਇਕ ਬੈਟਰੀ ਸਮੇਤ ਕੀਪੈਡ ਮੋਬਾਈਲ, ਸੁਨਹਿਰੀ ਰੰਗ ਦਾ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਇੱਕ ਹੋਰ ਥਾਂ ਤੋਂ ਇੱਕ ਕੀਪੈਡ ਮੋਬਾਈਲ, ਬਿਨਾਂ ਸਿਮ ਵਾਲਾ, ਕਾਲੇ ਰੰਗ ਦਾ ਬਰਾਮਦ ਹੋਇਆ ਹੈ। ਦੋਵਾਂ ਮਾਮਲਿਆਂ ਵਿੱਚ ਪੁਲੀਸ ਨੇ ਪਰਚੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਨੇ ਪ੍ਰਿਜ਼ਨ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ 1 ਦੇ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...