November 9, 2026, 11:41 pm
----------- Advertisement -----------
HomeNewsLatest Newsਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ ਟਰੇਨਿੰਗ ਵਾਸਤੇ ਭਲਕੇ ਰਵਾਨਾ...

ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ ਟਰੇਨਿੰਗ ਵਾਸਤੇ ਭਲਕੇ ਰਵਾਨਾ ਹੋਵੇਗਾ 30 ਸਕੂਲ ਪ੍ਰਿੰਸੀਪਲਾਂ ਦਾ ਦੂਜਾ ਗਰੁੱਪ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ 30 ਸਕੂਲ ਪ੍ਰਿੰਸੀਪਲਾਂ ਦਾ ਦੂਸਰਾ ਗਰੁੱਪ ਭਲਕੇ 3 ਮਾਰਚ 2023 ਨੂੰ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ 30 ਪ੍ਰਿੰਸੀਪਲਾਂ ਦਾ ਗਰੁੱਪ 4 ਮਾਰਚ ਤੋਂ 11 ਮਾਰਚ 2023 ਤੱਕ ਇਹ ਟਰੇਨਿੰਗ ਹਾਸਲ ਕਰੇਗਾ।ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਲਿਆ ਕੇ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਵਿਸ਼ਵ ਪੱਧਰ ਦਾ ਬਣਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...