September 22, 2026, 11:37 am
----------- Advertisement -----------
HomeNewsਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ,  ਲੁਧਿਆਣਾ ਦੇ ਹਸਪਤਾਲ...

ਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ,  ਲੁਧਿਆਣਾ ਦੇ ਹਸਪਤਾਲ ਵਿੱਚ ਆਖਰੀ ਲਏ ਸਾਹ

Published on

----------- Advertisement -----------

ਬਾਬਾ ਬੋਹੜ ਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ। ਉਨ੍ਹਾਂ ਨੇ ਬੀਤੇ ਸੋਮਵਾਰ ਰਾਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਣਾ ਕੁਲਦੀਪ ਸਿੰਘ ਦੀ ਅੰਤਿਮ ਯਾਤਰਾ 25 ਅਕਤੂਬਰ ਨੂੰ ਦੁਪਹਿਰ 1 ਵਜੇ ਪਿੰਡ ਜਾਡਲਾ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ, ਸਮਾਜਿਕ ਅਤੇ ਸਿਆਸੀ ਪਾਰਟੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੈ ਮੰਗੂਪੁਰ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਕਿਹਾ ਕਿ ਉਨ੍ਹਾਂ ਬਚਪਨ ਤੋਂ ਹੀ ਰਾਣਾ ਕੁਲਦੀਪ ਸਿੰਘ ਦੇ ਅਥਾਹ ਪਿਆਰ ਦੀ ਛਾਂ ਹੇਠ ਆਪਣਾ ਜੀਵਨ ਬਤੀਤ ਕੀਤਾ। ਉਨ੍ਹਾਂ ਦੀ ਵਿਸ਼ਾਲ ਸੋਚ ਅਤੇ ਪਹੁੰਚ ਨੇ ਉਨ੍ਹਾਂ ਨੂੰ ਹੀ ਨਹੀਂ ਬਲਕਿ ਸਮੂਹ ਵਿਧਾਨ ਸਭਾ ਹਲਕਾ ਵਾਸੀਆਂ ਨੂੰ ਸੇਧ ਪ੍ਰਦਾਨ ਕੀਤੀ।

 ਉਨ੍ਹਾਂ ਕਿਹਾ ਕਿ ਰਾਣਾ ਕੁਲਦੀਪ ਸਿੰਘ ਨੇ ਜਿਸ ਤਰ੍ਹਾਂ ਦੀ ਅਣਥੱਕ ਸੇਵਾ, ਪਿਆਰ, ਆਸਰਾ ਰਹਿਤ ਨਿਮਰਤਾ ਅਤੇ ਹਰ ਤਰ੍ਹਾਂ ਦੀ ਕੁੜੱਤਣ ਤੋਂ ਮੁਕਤ ਹੋ ਕੇ ਲੋਕਾਂ ਨਾਲ ਪੇਸ਼ ਆਏ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸੀਨੀਅਰ ਆਗੂ ਦਾ ਦੇਹਾਂਤ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਸਮੁੱਚੇ ਹਲਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...