November 14, 2026, 1:16 am
----------- Advertisement -----------
HomeNewsBreaking NewsSGPC ਵਿੱਤੀ ਸੰਕਟ 'ਚ: ਫਤਿਹਗੜ੍ਹ ਸਾਹਿਬ 'ਚ ਕਾਲਜ ਸਟਾਫ਼ ਆਇਆ ਸੜਕਾਂ 'ਤੇ,...

SGPC ਵਿੱਤੀ ਸੰਕਟ ‘ਚ: ਫਤਿਹਗੜ੍ਹ ਸਾਹਿਬ ‘ਚ ਕਾਲਜ ਸਟਾਫ਼ ਆਇਆ ਸੜਕਾਂ ‘ਤੇ, ਕਿਹਾ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

Published on

----------- Advertisement -----------

ਫਤਿਹਗੜ੍ਹ ਸਾਹਿਬ, 27 ਅਪ੍ਰੈਲ 2024 – ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ ਰਹੀ ਹੈ।

ਕਾਲਜ ਦੇ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਮੇਤ 150 ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ। ਟੀਚਿੰਗ ਸਟਾਫ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖਾਹ ਨਹੀਂ ਮਿਲਦੀ। ਨਾਨ-ਟੀਚਿੰਗ ਸਟਾਫ ਨੂੰ ਡੀਸੀ ਰੇਟ ਤੋਂ ਘੱਟ ਤਨਖਾਹਾਂ ਮਿਲ ਰਹੀਆਂ ਹਨ। ਕਈ ਲੋਕਾਂ ਨੂੰ 6000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਹਲਫੀਆ ਬਿਆਨ ਵਿੱਚ ਡੀ.ਸੀ. ਰੇਤ ਦੇ ਬਰਾਬਰ ਤਨਖਾਹ ਦਿਖਾਈ ਜਾ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਲਜ ਇਕ ਮਹੀਨੇ ਦੀ ਤਨਖਾਹ ਵਜੋਂ ਕਰੀਬ 1 ਕਰੋੜ ਰੁਪਏ ਖਰਚ ਕਰਦਾ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਬੰਦ ਹਨ। ਤਨਖ਼ਾਹ ਦੀ ਰਕਮ ਇਮਾਰਤ ਦੀ ਉਸਾਰੀ ਲਈ ਵਰਤੀ ਗਈ ਜੋ ਗ਼ਲਤ ਹੈ। ਉਨ੍ਹਾਂ ਨੂੰ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ।

ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਬੰਧਕੀ ਅਮਲੇ ਨਾਲ ਗੱਲਬਾਤ ਚੱਲ ਰਹੀ ਹੈ। ਇੱਕ-ਦੋ ਦਿਨਾਂ ਵਿੱਚ ਮੀਟਿੰਗ ਬੁਲਾ ਕੇ ਇਸ ਮਸਲੇ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...