June 21, 2026, 1:59 pm
----------- Advertisement -----------
HomeNewsLatest Newsਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਵੱਡਾ...

ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿੱਖ ਕੈਦੀਆਂ ਦੀ ਰਿਹਾਈ ਲਈ ਲੱਗੇ ਪੱਕੇ ਮੋਰਚੇ ‘ਚ ਬੁੱਧਵਾਰ ਨੂੰ ਪੰਜਾਬ ਦੇ ਮੋਹਾਲੀ ਵਿਖੇ ਪਹੁੰਚੇ ਪਰ ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ ਅਤੇ ਨਾਅਰੇਬਾਜ਼ੀ ਵੀ ਕੀਤੀ। ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੋਮੀ ਇਨਸਾਫ਼ ਮੋਰਚਾ ਦੇ ਸੱਦੇ ’ਤੇ ਉਹ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਮੈਂਬਰਾਂ ਨਾਲ ਧਰਨੇ ਵਾਲੀ ਥਾਂ ’ਤੇ ਪੁੱਜੇ ਸਨ। ਭਾਸ਼ਣ ਖ਼ਤਮ ਹੋਣ ਤੋਂ ਬਾਅਦ ਜਦੋਂ ਉਹ ਕਾਰ ਵਿੱਚ ਬੈਠਣ ਲੱਗੇ ਤਾਂ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਮਸਲਿਆਂ ‘ਤੇ ਬੋਲਦੇ ਹਨ ਤਾਂ ਵਿਰੋਧ ਕਿਉ ਕੀਤਾ ਜਾਂਦਾ ਹੈ ਅਤੇ ਭਾਰਤ ਜੋੜੋ ਯਾਤਰਾ ਚ ਇਹ ਕਿਉ ਨਹੀਂ ਗਏ ਜਿਨ੍ਹਾਂ ਨੇ ਸਿੱਖਾਂ ਦਾ ਨੁਕਸਾਨ ਕੀਤਾ ਸੀ ।ਅਜਿਹੇ ‘ਚ ਪ੍ਰਬੰਧਕਾਂ ਨੂੰ ਦੇਖਣਾ ਹੋਵੇਗਾ ਕਿ ਅਜਿਹਾ ਨਾ ਹੋਵੇ।ਇੱਕ ਸਾਜਿਸ਼ ਇਹ ਵੀ ਹੋ ਸਕਦੀ ਹੈ ਸਿੱਖਾਂ ਨੂੰ ਆਪਸ ਵਿੱਚ ਲੜਾਉਣ ਦੀ। ਉਹਨਾਂ ਪ੍ਰਬੰਧਕਾਂ ਨੂੰ ਕਿਹਾ ਕਿ ਇਹ ਉਨ੍ਹਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਜੋ ਲੋਕ ਸਮਰਥਨ ਲਈ ਆ ਰਹੇ ਹਨ ਉਹਨਾਂ ਨਾਲ ਅਜਿਹਾ ਵਿਵਹਾਰ ਨਾ ਕੀਤਾ ਜਾਵੇ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...