June 19, 2026, 7:38 am
----------- Advertisement -----------
HomeNewsBreaking Newsਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

Published on

----------- Advertisement -----------
  • SC ਨੇ ਸ਼ੀਲ ਨਾਗੂ ਦੇ ਨਾਂਅ ਦੀ ਕੀਤੀ ਸਿਫਾਰਿਸ਼
  • ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਜਾਰੀ ਕੀਤੇ ਜਾਣਗੇ ਹੁਕਮ
  • ਇਸ ਸਮੇਂ ਰਿਤੂ ਬਾਹਰੀ ਹੈ ਐਕਟਿੰਗ ਸੀਜੇ

ਚੰਡੀਗੜ੍ਹ, 29 ਦਸੰਬਰ 2023 – ਸੁਪਰੀਮ ਕੋਰਟ ਕੌਲਿਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ ਹੈ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਇਸ ਵੇਲੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵੱਜੋਂ ਚਾਰਜ ਸੰਭਾਲ ਰਹੇ ਹਨ।

ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ‘ਤੇ ਨਿਯੁਕਤੀ ਦੀ ਸਿਫ਼ਾਰਸ਼ ਵੀ ਕੀਤੀ ਹੈ।

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਮੋਸਟ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਲਦੀ ਹੀ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...