ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਚੋਣਾਂ ਬਾਬਤ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਸ ‘ਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਹਲਕਾ ਅੰਮ੍ਰਿਤਸਰ ਤੋਂ ਇਮਾਨ ਸਿੰਘ ਮਾਨ,ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਹਰਪਾਲ ਸਿੰਘ ਬਲੇਰ,ਹਲਕਾ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।













