October 2, 2026, 10:58 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਪਾਈ ਵੋਟ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਪਾਈ ਵੋਟ

Published on

----------- Advertisement -----------

ਪੰਜਾਬ ਦੇ ਲੁਧਿਆਣਾ ਲੋਕ ਸਭਾ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਜਾਰੀ ਹੈ। ਸਵੇਰੇ 9 ਵਜੇ ਤੱਕ 9.08 ਫੀਸਦੀ ਵੋਟਿੰਗ ਹੋ ਚੁੱਕੀ ਹੈ। ਗਿੱਲ ਵਿਧਾਨ ਸਭਾ ਵਿੱਚ ਸਭ ਤੋਂ ਵੱਧ 13.00% ਮਤਦਾਨ ਹੋਇਆ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਅਤੇ ਸਪੋਕਸ ਪਰਸਨ ਹਰਜਿੰਦਰ ਸਿੰਘ ਬੋਬੀ ਗਰਚਾ ਵੱਲੋਂ ਵੀ ਵੋਟਿੰਗ ਕੀਤੀ ਗਈ ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਬਹੁਮਤ ਦੇ ਨਾਲ ਜਿੱਤੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਚਾਹੇ ਜਿਆਦਾ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਵਧੀਆ ਇੰਤਜ਼ਾਮ ਕੀਤੇ ਗਏ ਹਨ, ਲੋਕ ਘਰਾਂ ਦੇ ਵਿੱਚੋਂ ਬਾਹਰ ਆ ਕੇ ਆਪਣਾ ਵੋਟਿੰਗ ਜਰੂਰ ਕਰਨ।
ਜ਼ਿਕਰਯੋਗ ਹੈ ਕਿ ਇਸ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਵਿਚਾਲੇ ਮੰਨਿਆ ਜਾ ਰਿਹਾ ਹੈ। ਇਸ ਸੀਟ ‘ਤੇ ਕੁੱਲ 2921 ਪੋਲਿੰਗ ਬੂਥ ਹਨ। ਇਸ ਵਿੱਚ 380 ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਹਨ। ਪੂਰੇ ਲੁਧਿਆਣਾ ਵਿੱਚ 7 ​​ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...