June 18, 2026, 12:50 am
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ...

ਸ਼੍ਰੋਮਣੀ ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਕੱਢਿਆ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣ ਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਕੱਤਰ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਵੀਡੀਓ ਸਬੂਤ ਮਿਲੇ ਹਨ ਅਤੇ ਜਿਸ ਤੋਂ ਬਾਅਦ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਅਜਿਹੇ ਅਨੈਤਿਕ ਵਿਹਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...