September 14, 2026, 6:38 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਣਾਈ ਕਮੇਟੀ, ਚੋਣ ਮੁਹਿੰਮ...

ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਣਾਈ ਕਮੇਟੀ, ਚੋਣ ਮੁਹਿੰਮ ‘ਤੇ ਨਜ਼ਰ ਰੱਖੇਗੀ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਇਹ ਕਮੇਟੀ ਉਪ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।

ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਅਤੇ ‘ਆਪ’ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ ‘ਆਪ’ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਹੈ ਕਿ ਕਾਂਗਰਸ ਵੀ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਇਸ ਤੋਂ ਇਲਾਵਾ ਬਸਪਾ ਵੀ ਚੋਣਾਂ ਨੂੰ ਲੈ ਕੇ ਲਖਨਊ ‘ਚ ਮੀਟਿੰਗ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...