September 17, 2026, 3:33 am
----------- Advertisement -----------
HomeNewsBreaking News ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਨਾਲ ਵਾਪਰਿਆ ਭਿਆਨਕ ਸੜਕ...

 ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਡਰਾਈਵਰ ਦੀ ਹੋਈ ਮੌਤ

Published on

----------- Advertisement -----------


ਹਲਕਾ ਟਾਂਡਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਪੁੱਜੇ ਤਾਂ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।

ਦੱਸ ਦਈਏ ਕਿ ਹਾਦਸੇ ਵਿੱਚ ਉਸ ਦੇ ਡਰਾਈਵਰ  ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖ਼ਮੀ ਹੋ ਗਿਆ, ਉਸ ਦੀ ਲੱਤ ਅਤੇ ਕਮਰ ਟੁੱਟ ਗਏ। ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...