June 15, 2026, 11:39 am
----------- Advertisement -----------
HomeNewsBreaking Newsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਤੇ ਖੜੇ ਕੀਤੇ ਸਵਾਲ

Published on

----------- Advertisement -----------

ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਸਾਖੀ ਦੀ ਵਧਾਈ ਦੇਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 2019 ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਰਤ ਕੇਂਦਰ ਸਰਕਾਰ ਨੇ ਮੰਨੀ ਸੀ। ਪਰ ਆਪਦੇ ਵਾਅਦੇ ਤੋਂ ਮੁੱਕਰ ਗਏ ਪੰਜਾਬ ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਦਖਲ ਅੰਦਾਜੀ ਦਿੱਤੀ ਜਾ ਰਹੀ ਹੈ, ਜੋ ਬਹੁਤ ਹੀ ਮਾੜੀ ਗੱਲ ਹੈ।

ਸਰਕਾਰਾਂ ਨੂੰ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਹੀਂ ਦੇਣੀ ਚਾਹੀਦੀ ਉਹਨਾਂ ਕਿਹਾ ਕਿ ਪਿਛਲੇ ਦਿਨੀ ਅਲੱਗ ਅਲੱਗ ਜਗ੍ਹਾ ਦੇ ਉੱਪਰ ਜਿੰਨੇ ਵੀ ਮੇਲੇ ਹੋਏ ਹਨ ਪੰਜਾਬ ਸਰਕਾਰ ਵੱਲੋਂ ਇੱਕ ਟੋਕਰੀ ਬਜਰੀ ਤੱਕ ਦੀ ਨਹੀਂ ਸੜਕਾਂ ਤੇ ਪਾਈ ਗਈ। ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...