August 11, 2026, 12:57 pm
----------- Advertisement -----------
HomeNewsLatest Newsਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਅੱਜ ਪੰਜਾਬ ਦੀ ਅਮਨ- ਸ਼ਾਂਤੀ ਲਈ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਹੀ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ, ਅਮਿਤ ਅਰੋੜਾ, ਯੋਗੇਸ਼ ਬਖਸ਼ੀ, ਨੀਰਜ ਭਾਰਦਵਾਜ, ਹਰਕੀਰਤ ਖੁਰਾਣਾ ਦੇ ਨਾਲ-ਨਾਲ ਗੁਰਸਿਮਰਨ ਸਿੰਘ ਮੰਡ ਨੂੰ ਬੁਲੇਟ ਪਰੂਫ ਜੈਕਟਾਂ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿੰਦੂ ਆਗੂ ਅਮਿਤ ਅਰੋੜਾ ਦੇ ਸੁਰੱਖਿਆ ਅਮਲੇ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਪਹਿਲਾਂ ਅਮਿਤ ਅਰੋੜਾ ਦੇ ਨਾਲ ਪੰਜ ਸੁਰੱਖਿਆ ਕਰਮਚਾਰੀ ਹੁੰਦੇ ਸਨ ਅਤੇ ਹੁਣ ਨੌਂ ਸੁਰੱਖਿਆ ਕਰਮਚਾਰੀ ਕਰ ਦਿਤੇ ਗਏ ਹਨ। ਇਨ੍ਹਾਂ ਸਾਰੇ ਆਗੂਆਂ ਨੂੰ 20 ਕਿਲੋ ਤੋਂ ਵੱਧ ਵਜ਼ਨ ਵਾਲੀਆਂ ਬੁਲੇਟ ਪਰੂਫ਼ ਜੈਕਟਾਂ ਹਮੇਸ਼ਾ ਪਹਿਨਣੀਆਂ ਪੈਣਗੀਆਂ। ਇਸ ਤੋਂ ਇਲਾਵਾ ਪ੍ਰਸ਼ਾਸਨ ਇਨ੍ਹਾਂ ‘ਤੇ ਪਲ-ਪਲ ਨਜ਼ਰ ਰੱਖੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...