October 26, 2026, 12:21 pm
----------- Advertisement -----------
HomeNewsBreaking Newsਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਮੁੜ 5 ਦਿਨ ਦੇ ਰਿਮਾਂਡ 'ਤੇ

ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਮੁੜ 5 ਦਿਨ ਦੇ ਰਿਮਾਂਡ ‘ਤੇ

Published on

----------- Advertisement -----------

ਮਾਨਸਾ, 23 ਜੁਲਾਈ 2022 – ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲੀਸ ਨੇ 10 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਇਨ੍ਹਾਂ ਦਾ 5 ਦਿਨ (28 ਜੁਲਾਈ ਤੱਕ) ਪੁਲੀਸ ਰਿਮਾਂਡ ਦੇ ਦਿੱਤਾ। ਰਿਮਾਂਡ ‘ਤੇ ਚੱਲ ਰਹੇ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਪੁਲਿਸ ਅੱਗੇ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ।

ਪੰਜਾਬ ਪੁਲਿਸ ਉਸ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਸਰਸਾ ਅਤੇ ਭਿਵਾਨੀ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੂੰ ਕਤਲ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਸਹਾਇਕ ਕੇਸ਼ਵ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ।

ਦਿੱਲੀ ਪੁਲਿਸ ਨੇ ਕਸ਼ਮੀਰੀ ਗੇਟ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਅੰਕਿਤ ਸੇਰਸਾ ਦੇ ਮੋਬਾਈਲ ਦੀ ਤਲਾਸ਼ੀ ਲਈ। ਉਸ ਤੋਂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਇਸ ਕਾਤਲ ਨੂੰ ਜਸ਼ਨ ਮਨਾਉਂਦੇ ਦੇਖਿਆ ਗਿਆ। ਜਿਸ ‘ਚ ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਨਾਲ ਪ੍ਰਿਅਵਰਤ ਫੌਜੀ, ਸਚਿਨ ਭਿਵਾਨੀ, ਕਪਿਲ ਪੰਡਿਤ ਅਤੇ ਦਾਨਾਰਾਮ ਨਜ਼ਰ ਆਏ। ਪੰਜਾਬ ਪੁਲਸ ਦੀ ਪੁੱਛਗਿੱਛ ‘ਚ ਅੰਕਿਤ ਸੇਰਸਾ ਨੇ ਦੱਸਿਆ ਕਿ ਕਤਲ ਤੋਂ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਨੇ ਉਸ ਨੂੰ ਫਿਰੌਤੀ ਦੇ ਪੈਸੇ ਦੇਣ ਦੀ ਗੱਲ ਕਹੀ ਸੀ। ਹਰਿਆਣਾ ਵਿਚ ਉਸ ਦਾ ਨਾਂ ਚਮਕਾਉਣ ਦੀ ਚਰਚਾ ਸੀ। ਸੇਰਸਾ ਨੇ ਦਾਅਵਾ ਕੀਤਾ ਕਿ ਕਤਲ ਤੋਂ ਬਾਅਦ ਗੋਲਡੀ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ ਸੀ। ਉਸ ਨੂੰ ਨਾ ਤਾਂ ਕੋਈ ਪੈਸਾ ਦਿੱਤਾ ਗਿਆ ਅਤੇ ਨਾ ਹੀ ਲਾਰੈਂਸ ਗੈਂਗ ਨੇ ਉਸ ਦਾ ਸਾਥ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...