October 28, 2026, 10:47 pm
----------- Advertisement -----------
HomeNewsਨਵਾਂਗਾਓਂ 'ਚ ਦੁਕਾਨਦਾਰ ਦੇ ਘਰੋਂ ਹੋਈ ਲੁੱ.ਟ, ਲੁਟੇਰੇ 8 ਤੋਲੇ ਸੋਨਾ ਤੇ...

ਨਵਾਂਗਾਓਂ ‘ਚ ਦੁਕਾਨਦਾਰ ਦੇ ਘਰੋਂ ਹੋਈ ਲੁੱ.ਟ, ਲੁਟੇਰੇ 8 ਤੋਲੇ ਸੋਨਾ ਤੇ 50 ਹਜ਼ਾਰ ਰੁਪਏ ਲੈ ਕੇ ਫਰਾ.ਰ

Published on

----------- Advertisement -----------

9 ਅਕਤੂਬਰ 2023 (ਬਲਜੀਤ ਮਰਵਾਹਾ) – ਮੋਹਾਲੀ ਦੇ ਕਸਬਾ ਨਵਾਂਗਾਓਂ ‘ਚ ਐਤਵਾਰ ਨੂੰ ਇਕ ਦੁਕਾਨਦਾਰ ਦੇ ਘਰੋਂ ਹੋਈ ਲੁੱਟ ਦੀ ਸੀਸੀਟੀਵੀ ਵੀਡੀਓ ਪੁਲਿਸ ਦੇ ਹੱਥ ਲੱਗੀ ਹੈ। ਇਸ ਵਿੱਚ ਤਿੰਨ ਮੁਲਜ਼ਮ ਇੱਕ ਪਲਸਰ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦੇ ਰਹੇ ਹਨ। ਤਿੰਨਾਂ ਨੇ ਹੈਲਮੇਟ ਨਾਲ ਮੂੰਹ ਢੱਕੇ ਹੋਏ ਹਨ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਪੀੜਤ ਅਸ਼ਵਨੀ ਗੋਇਲ ਨੇ ਦੱਸਿਆ ਕਿ ਉਹ ਦੁਕਾਨ ‘ਤੇ ਬੈਠਾ ਸੀ। ਉੱਥੇ ਇੱਕ ਵਿਅਕਤੀ ਆਇਆ। ਉਸ ਨੇ ਪਿਸਤੌਲ ਉਸ ਦੀ ਗਰਦਨ ‘ਤੇ ਰੱਖ ਲਿਆ। ਇਸ ਤੋਂ ਬਾਅਦ ਦੂਜੇ ਦੋਸ਼ੀ ਨੇ ਆ ਕੇ ਚਾਕੂ ਦਿਖਾਇਆ। ਜਾਨੋਂ ਮਾਰਨ ਦਾ ਡਰ ਦਿਖਾ ਕੇ ਉਹ ਉਸ ਨੂੰ ਪਹਿਲੀ ਮੰਜ਼ਿਲ ‘ਤੇ ਸਥਿਤ ਘਰ ‘ਚ ਲੈ ਗਏ। ਉੱਥੇ ਉਸ ਨੂੰ ਪਲਾਸਟਿਕ ਦੀਆਂ ਰੱਸੀਆਂ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਘਰ ਰੱਖੇ ਗਹਿਣਿਆਂ ਬਾਰੇ ਪੁੱਛ-ਪੜਤਾਲ ਕੀਤੀ।ਗੋਇਲ ਨੇ ਦੱਸਿਆ ਕਿ ਲੁਟੇਰੇ 8 ਤੋਲੇ ਸੋਨਾ, 50 ਹਜ਼ਾਰ ਰੁਪਏ ਨਕਦ ਅਤੇ ਹੋਰ ਗਹਿਣੇ ਲੁੱਟ ਕੇ ਲੈ ਗਏ। ਮੁਹਾਲੀ ਪੁਲੀਸ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਡੀਐਸਪੀ ਸਿਟੀ-1 ਪ੍ਰਭਜੋਤ ਕੌਰ ਨੇ ਮੌਕੇ ’ਤੇ ਜਾ ਕੇ ਮਾਮਲੇ ਦੀ ਜਾਂਚ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...