August 18, 2026, 8:42 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਨਗਰ ਕੀਰਤਨ ਦੌਰਾਨ ਚੱਲੀ ਗੋਲੀ: ਨਿਹੰਗ ਸਿੰਘ ਦੀ ਮੌਤ, ਮ੍ਰਿਤਕ...

ਅੰਮ੍ਰਿਤਸਰ ‘ਚ ਨਗਰ ਕੀਰਤਨ ਦੌਰਾਨ ਚੱਲੀ ਗੋਲੀ: ਨਿਹੰਗ ਸਿੰਘ ਦੀ ਮੌਤ, ਮ੍ਰਿਤਕ ਘੋੜੇ ‘ਤੇ ਸੀ ਸਵਾਰ

Published on

----------- Advertisement -----------

ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਹਾਦਸਾ ਵਾਪਰ ਗਿਆ। ਨਗਰ ਕੀਰਤਨ ਦੌਰਾਨ ਘੋੜੇ ‘ਤੇ ਸਵਾਰ ਇੱਕ ਨਿਹੰਗ ਸਿੰਘ ਵੱਲੋਂ ਅਚਾਨਕ ਗੋਲੀ ਚੱਲਣ ‘ਤੇ ਨਗਰ ਕੀਰਤਨ ਦੌਰਾਨ ਘੋੜੇ ‘ਤੇ ਸਵਾਰ ਇੱਕ ਹੋਰ ਨਿਹੰਗ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪਿੰਡ ਦਿਆਲ ਵਾਸੀ ਬਾਬਾ ਹੀਰਾ ਸਿੰਘ ਉਰਫ਼ ਕਿੱਲੀ ਬਾਬਾ (50) ਵਜੋਂ ਹੋਈ ਹੈ।

ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਨਿਹੰਗ ਜਥਿਆਂ ਵੱਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੌਰਾਨ ਅਚਾਨਕ ਇਹ ਹਾਦਸਾ ਵਾਪਰ ਗਿਆ। ਦਰਅਸਲ, ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਦੀਆਂ ਤੰਗ ਗਲੀਆਂ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਐਸਐਸਪੀ ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਵੱਲੋਂ ਦੋ ਗੋਲੀਆਂ ਚੱਲਣ ਦੀ ਗੱਲ ਕਹੀ ਗਈ ਸੀ, ਜਦੋਂਕਿ ਹੁਣ ਤੱਕ ਸਿਰਫ਼ ਇੱਕ ਗੋਲੀ ਚੱਲਣ ਦੀ ਪੁਸ਼ਟੀ ਹੋਈ ਹੈ। ਗੋਲੀ ਘੋੜੇ ‘ਤੇ ਸਵਾਰ ਬਾਬਾ ਹੀਰਾ ਸਿੰਘ ਨੂੰ ਲੱਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...