July 29, 2026, 5:20 pm
----------- Advertisement -----------
HomeNewsBreaking News ਫਰੀਦਕੋਟ 'ਚ ਪੈਟਰੋਲ ਭਰਾਉਣ ਸਮੇਂ ਹੋਏ ਵਿਵਾਦ ਦੌਰਾਨ ਚੱਲੀ ਗੋ.ਲੀ

 ਫਰੀਦਕੋਟ ‘ਚ ਪੈਟਰੋਲ ਭਰਾਉਣ ਸਮੇਂ ਹੋਏ ਵਿਵਾਦ ਦੌਰਾਨ ਚੱਲੀ ਗੋ.ਲੀ

Published on

----------- Advertisement -----------

ਫਰੀਦਕੋਟ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਦੌਰਾਨ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦੇ ਡਰੋਂ ਪੈਟਰੋਲ ਭਰਨ ਗਏ ਇੱਕ ਨੌਜਵਾਨ ਨੂੰ ਪੰਪ ਮਾਲਕ ਨੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਪੀੜਤ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। 

ਬਲਜੀਤ ਸਿੰਘ ਵਾਸੀ ਕੰਨਿਆਂਵਾਲੀ ਨੇ ਦੱਸਿਆ ਕਿ ਉਸ ਦਾ ਲੜਕਾ ਅਤੇ ਉਸ ਦੇ ਦੋ ਦੋਸਤ ਪਿੰਡ ਔਲਖ ਸਥਿਤ ਕਿਸਾਨ ਸੇਵਾ ਕੇਂਦਰ ਦੇ ਪੈਟਰੋਲ ਪੰਪ ‘ਤੇ ਬਾਈਕ ‘ਚ ਪੈਟਰੋਲ ਭਰਵਾਉਣ ਗਏ ਸਨ। ਜਿੱਥੇ ਪੈਟਰੋਲ ਅਤੇ ਡੀਜ਼ਲ ਦੇ ਵੱਧ ਰੇਟ ਪੈਟਰੋਲ ਮੁਲਾਜ਼ਮਾਂ ਵੱਲੋਂ ਵਸੂਲੇ ਜਾ ਰਹੇ ਸਨ। ਜਿਸ ਨੂੰ ਉਸਦੇ ਲੜਕੇ ਅਤੇ ਉਸਦੇ ਦੋਸਤਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਵਿਵਾਦ ਵਧਣ ‘ਤੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਉਸ ਦੇ ਪੁੱਤਰ ਅਤੇ ਉਸ ਦੇ ਦੋਸਤਾਂ ਦੀ ਕੁੱਟਮਾਰ ਕੀਤੀ। 

ਘਟਨਾ ਦੌਰਾਨ ਪੈਟਰੋਲ ਪੰਪ ਦਾ ਮਾਲਕ ਬਿੰਦੂ ਵੀ ਮੌਕੇ ‘ਤੇ ਪਹੁੰਚ ਗਿਆ। ਦੋਸ਼ ਹੈ ਕਿ ਉਸ ਨੇ ਪਿਸਤੌਲ ਨਾਲ ਗੋਲੀ ਚਲਾਈ। ਇੱਕ ਗੋਲੀ ਮਹਿੰਦਰ ਦੀ ਲੱਤ ਵਿੱਚ ਲੱਗੀ। ਜਿਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...