July 24, 2024, 8:05 pm
----------- Advertisement -----------
HomeNewsBreaking Newsਬਠਿੰਡਾ 'ਚ ਪਬਲਿਕ ਪੈਲੇਸ 'ਚ ਚੱਲੀ ਗੋਲੀ, ਮਾਮਲਾ ਦਰਜ

ਬਠਿੰਡਾ ‘ਚ ਪਬਲਿਕ ਪੈਲੇਸ ‘ਚ ਚੱਲੀ ਗੋਲੀ, ਮਾਮਲਾ ਦਰਜ

Published on

----------- Advertisement -----------


ਬਠਿੰਡਾ ਦੇ ਪਿੰਡ ਕਲਿਆਣ ਸੁੱਖਾ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵੱਲੋਂ ਇੱਕ ਦੂਜੇ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਦੋਵਾਂ ਧੜਿਆਂ ਦੇ ਕਰੀਬ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ। ਦੋ ਗੁੱਟਾਂ ਦੀ ਪੁਰਾਣੀ ਦੁਸ਼ਮਣੀ ਕਾਰਨ ਮੁੱਖ ਮਾਰਗ ‘ਤੇ ਇਕ ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿੱਚ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਅਤੇ ਦੋਵਾਂ ਧੜਿਆਂ ਦੀਆਂ ਕਾਰਾਂ ਗੋਲੀਆਂ ਦੀ ਲਪੇਟ ਵਿੱਚ ਆ ਗਈਆਂ।

ਪੁਲਿਸ ਨੇ ਆਮ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਲਈ ਗੋਲੀ ਚਲਾਉਣ ਵਾਲੇ ਦੋਵਾਂ ਧੜਿਆਂ ਦੇ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਇਸ ਗੋਲੀ ਕਾਂਡ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ...

ਪੰਜਾਬ ਦੇ ਰਾਜਪਾਲ ਦੇ ਕਾਫਲੇ ਦੀ ਗੱਡੀ ਨਾਲ ਵਾਪਰਿਆ ਹਾਦਸਾ, 3 ਸੁਰੱਖਿਆ ਕਰਮਚਾਰੀ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ 'ਚ ਸਰਹੱਦੀ ਦੌਰੇ 'ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ...