September 5, 2026, 8:54 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਰਈਆ 'ਚ ਸੋਨੇ ਦੀ ਦੁਕਾਨ 'ਤੇ ਲੁੱਟ, 3 ਲੁਟੇਰੇ ਆਏ,...

ਅੰਮ੍ਰਿਤਸਰ ਦੇ ਰਈਆ ‘ਚ ਸੋਨੇ ਦੀ ਦੁਕਾਨ ‘ਤੇ ਲੁੱਟ, 3 ਲੁਟੇਰੇ ਆਏ, 2 ਪਿਸਤੌਲਾਂ ਨਾਲ ਕੀਤੀ ਫਾਇਰਿੰਗ, 1 ਕਾਬੂ

Published on

----------- Advertisement -----------

ਅੰਮ੍ਰਿਤਸਰ, 8 ਮਾਰਚ 2023 – ਅੰਮ੍ਰਿਤਸਰ ਦੇ ਰਈਆ ‘ਚ 3 ਨਕਾਬਪੋਸ਼ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਸੋਨੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਦੌਰਾਨ ਲੁਟੇਰੇ 3 ਪਿਸਤੌਲ ਲੈ ਕੇ ਆਏ ਅਤੇ ਫਾਇਰਿੰਗ ਕੀਤੀ, ਜਦਕਿ ਦੁਕਾਨਦਾਰ ਨੇ ਆਪਣਾ ਬਚਾਅ ਕਰਦੇ ਹੋਏ ਲੁਟੇਰਿਆਂ ‘ਤੇ ਫਾਇਰਿੰਗ ਕਰਦੇ ਹੋਏ 1 ਲੁਟੇਰੇ ਨੂੰ ਫੜ ਲਿਆ ਅਤੇ ਇਸ ਦੀ ਪੂਰੀ ਵੀਡੀਓ ਘਟਨਾ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

ਜਿਸ ਦੌਰਾਨ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਯਾਦਵਿੰਦਰ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਦੱਸਿਆ ਕਿ 1 ਲੁਟੇਰੇ ਨੂੰ 1 ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਲੁਟੇਰਿਆਂ ‘ਤੇ ਕਾਬੂ ਪਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...