August 14, 2026, 9:32 pm
----------- Advertisement -----------
HomeNewsBreaking Newsਸ਼ੁਭਕਰਨ  ਦਾ ਹੋਇਆ ਅੰਤਿਮ ਸਸਕਾਰ, ਭਿੱਜੀਆਂ ਅੱਖਾਂ ਨਾਲ ਕਿਹਾ ਅਲਵਿਦਾ

ਸ਼ੁਭਕਰਨ  ਦਾ ਹੋਇਆ ਅੰਤਿਮ ਸਸਕਾਰ, ਭਿੱਜੀਆਂ ਅੱਖਾਂ ਨਾਲ ਕਿਹਾ ਅਲਵਿਦਾ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। 

ਪਿਤਾ ਚਰਨਜੀਤ ਸਿੰਘ ਨੇ ਪੁੱਤਰ ਨੂੰ ਅੰਤਿਮ ਅਗਨੀ ਦਿੱਤੀ ਗਈ। ਦੋਹਾਂ ਭੈਣਾਂ ਨੇ ਆਪਣੇ ਭਰਾ ਦੇ ਸਿਰ ‘ਤੇ ਸਿਹਰਾ ਸਜਾਇਆ। ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਸ਼ੁਭਕਰਨ ਨੂੰ ਅੰਤਿਮ ਵਿਦਾਈ ਦਿੱਤੀ। 

ਅੰਤਿਮ ਸੰਸਕਾਰ ‘ਚ ਪਹੁੰਚੇ ਕਿਸਾਨ ਆਗੂ ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ 3 ਮਾਰਚ ਨੂੰ ਅਰਦਾਸ ਕੀਤੀ ਜਾਵੇਗੀ | ਦਿੱਲੀ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਾਰੇ ਗੱਲ ਕਰਨ ਦਾ ਮਾਹੌਲ ਠੀਕ ਨਹੀਂ ਹੈ। 

ਫਿਲਹਾਲ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਖੜ੍ਹੇ ਰਹਿਣਗੇ। ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੇ ਫੈਸਲੇ ਅਨੁਸਾਰ ਫਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਤੱਕ ਇਹ ਅੰਦੋਲਨ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...