August 26, 2026, 6:19 pm
----------- Advertisement -----------
HomeNewsEntertainmentਸਿੱਧੂ ਮੂਸੇਵਾਲੇ ਦੇ ਪਰਿਵਾਰ ਵੱਲੋਂ 25 ਅਗਸਤ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲੇ ਦੇ ਪਰਿਵਾਰ ਵੱਲੋਂ 25 ਅਗਸਤ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ

Published on

----------- Advertisement -----------

ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਲਈ ਉਸਦੇ ਪਰਿਵਾਰ ਵੱਲੋਂ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਰਾਹੀਂ ਇੱਕ ਪੋਸਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।


ਪੋਸਟ ‘ਚ ਲਿਖਿਆ ਗਿਆ ਹੈ ਕਿ “ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲੇ ਲਈ ਇਨਸਾਫ ਲੈਣ ਵਾਸਤੇ, ਮਿਤੀ 25-08-2022 ਨੂੰ ਸ਼ਾਮ 4 ਵਜੇ, ਮਾਨਸਾ ਤੋਂ ਲੈਕੇ ਪਿੰਡ ਜਵਾਹਰਕੇ (Last Ride) ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ, ਤੋਂ ਸ਼ੁਰੂ ਹੋਵੇਗਾ। ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ, ਰਾਜਨੀਤਕ ਪਾਰਟੀਆਂ, ਜੱਥੇਬੰਦੀਆਂ ਅਤੇ ਦੁਨੀਆਂ ਦੇ ਇਨਸਾਫ ਪਸੰਦ ਲੋਕਾਂ ਨੂੰ ਆਉਣ ਲਈ ਬੇਨਤੀ ਕੀਤੀ ਜਾਂਦੀ ਹੈ। ਕਿਰਪਾ ਕਰਕੇ ਰਾਜਨੀਤਕ ਸਪੀਚ ਜਾਂ ਰੰਗ ਦੇਣ ਤੋਂ ਗੁਰੇਜ਼ ਕੀਤਾ ਜਾਵੇ। ਸਾਰੇ ਸ਼ਾਂਤਮਈ ਢੰਗ ਨਾਲ ਇਸ ਕੈਂਡਲ ਮਾਰਚ ਵਿੱਚ ਸ਼ਾਮਿਲ ਹੋਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...