June 25, 2026, 3:51 am
----------- Advertisement -----------
HomeNewsEntertainmentਮੂਸੇਵਾਲਾ ਦੀ ਮੌਤ 'ਤੇ ਪਾਕਿਸਤਾਨੀ ਪ੍ਰਸ਼ੰਸ਼ਕਾਂ 'ਚ ਵੀ ਸੋਗ ਦੀ ਲਹਿਰ

ਮੂਸੇਵਾਲਾ ਦੀ ਮੌਤ ‘ਤੇ ਪਾਕਿਸਤਾਨੀ ਪ੍ਰਸ਼ੰਸ਼ਕਾਂ ‘ਚ ਵੀ ਸੋਗ ਦੀ ਲਹਿਰ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੁੱਧਵਾਰ ਨੂੰ ਫੁੱਲ ਚੁਗ ਲਏ ਗਏ ਹਨ। 29 ਮਈ ਨੂੰ ਮਾਰੇ ਗਏ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਸ ਦੇ ਪਿੰਡ ਵਿਖੇ ਸਸਕਾਰ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਛੋਟੀ ਉਮਰ ‘ਚ ਦੁਨੀਆ ਛੱਡ ਜਾਣ ਦਾ ਦੁੱਖ ਫੈਨਜ਼ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਪਿੰਡ ਮੂਸੇਵਾਲਾ ਨੂੰ ਅੰਤਿਮ ਵਿਦਾਈ ਦੇਣ ਲਈ ਲੱਖਾਂ ਪ੍ਰਸੰਸਕ ਪਹੁੰਚੇ ਪਰ ਸਿੱਧੂ ਮੂਸੇਵਾਲਾ ਦੇ ਲੱਖਾਂ ਪ੍ਰਸ਼ੰਸਕ ਸਰਹੱਦ ਪਾਰੋਂ ਵੀ ਹਨ, ਜੋ ਸਿੱਧੂ ਮੂਸੇਵਾਲਾ ਦੇ ਜਾਣ ‘ਤੇ ਦੁਖੀ ਹਨ।
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਓਮਕਾਰਾ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅਲੀ ਜਿਆਲੀ ਰਾਜਾ ਨੇ ਪੂਰੇ ਸ਼ਹਿਰ ‘ਚ ਉਸ ਦੇ ਬੈਨਰ ਲਗਵਾ ਦਿੱਤੇ ਅਤੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ।
ਉਨ੍ਹਾਂ ਦੇ ਇਕ ਪ੍ਰਸ਼ੰਸਕ ਜ਼ਾਕਿਰ ਬਾਲਤਿਸਤਾਨੀ ਨੇ ਵੀ ਇਹੀ ਤਸਵੀਰ ਪੋਸਟ ਕੀਤੀ ਅਤੇ ਲਿਖਿਆ ਕਿ ਜੋ ਸਰਹੱਦ ਤੋਂ ਵਿਛੜੇ, ਮੂਸੇਵਾਲਾ ਮਿਲਾਇਆ… ਪਾਕਿਸਤਾਨ ਦੁਖੀ ਹੈ। ਪਾਕਿਸਤਾਨ ‘ਚ ਬੈਠੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਦੀ ਅਪੀਲ ਕੀਤੀ ਹੈ।
ਪਾਕਿਸਤਾਨੀ ਅਦਾਕਾਰਾ ਅੰਸਾਰੀ ਬੁਸ਼ਰਾ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਅੰਸਾਰੀ ਬੁਸ਼ਰਾ ਨੇ ਇਹ ਵੀ ਲਿਖਿਆ ਹੈ ਕਿ ਕਿਸੇ ਦੀ ਛੋਟੀ ਉਮਰ ਵਿੱਚ ਮੌਤ ਹੋ ਜਾਣ ਦਾ ਦਰਦ ਨਹੀਂ ਦੇਖਿਆ ਜਾਂਦਾ। ਕਿਰਪਾ ਕਰਕੇ ਸਾਰੇ ਗੀਤਾਂ ਵਿੱਚ ਬੰਦੂਕ ਸੱਭਿਆਚਾਰ ਦਿਖਾਉਣਾ ਬੰਦ ਕਰੋ।
ਪਾਕਿਸਤਾਨੀ ਫੈਨ ਮਰਮਾਇਆ ਦਾ ਕਹਿਣਾ ਹੈ ਕਿ ਮੈਂ ਆਪਣੇ ਦੋਸਤਾਂ ਨੂੰ ਕਹਿ ਰਹੀ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਪਾਕਿਸਤਾਨ ‘ਚ ਸ਼ੋਅ ਕਰਨ ਆਉਣਗੇ ਤਾਂ ਉਹ ਜ਼ਰੂਰ ਦੇਖਣ ਜਾਣਗੇ ਪਰ ਅਗਲੇ ਦਿਨ ਉਨ੍ਹਾਂ ਦੀ ਮੌਤ ਦੀ ਖਬਰ ਆ ਗਈ। ਇਸ ਨੇ ਮੇਰਾ ਦਿਲ ਤੋੜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...