November 11, 2026, 1:56 pm
----------- Advertisement -----------
HomeNewsLatest Newsਸਚਿਨ ਥਾਪਨ ਨੂੰ ਭਾਰਤ ਵਾਪਿਸ ਲਿਆਉਣ 'ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ...

ਸਚਿਨ ਥਾਪਨ ਨੂੰ ਭਾਰਤ ਵਾਪਿਸ ਲਿਆਉਣ ‘ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

Published on

----------- Advertisement -----------

ਗੈਂਗਸਟਰ ਲਾਰੈਂਸ ਦੇ ਭਾਣਜੇ ਸਚਿਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ- ਸਚਿਨ ਨੂੰ ਭਾਰਤ ਲਿਆਂਦਾ ਗਿਆ, ਇਹ ਚੰਗੀ ਗੱਲ ਹੈ। ਏਜੰਸੀਆਂ ਲੰਬੇ ਸਮੇਂ ਤੋਂ ਇਸ ਦੇ ਪਿੱਛੇ ਸਨ, ਪਰ ਦੂਜੇ ਦੇਸ਼ ਵਿੱਚ ਹੋਣ ਕਾਰਨ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਹੁਣ ਪੁੱਛਗਿੱਛ ਦੌਰਾਨ ਕੁਝ ਨਾ ਕੁਝ ਸਾਹਮਣੇ ਜਰੂਰ ਆਵੇਗਾ।
ਬਲਕੌਰ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਮਾਸਟਰਮਾਈਂਡ ਨੂੰ ਫੜਨ ਦੀ ਮੰਗ ਪਹਿਲੇ ਦਿਨ ਤੋਂ ਕੀਤੀ ਜਾ ਰਹੀ ਹੈ। ਕੁਝ ਵਿਦੇਸ਼ਾ ਚ ਘੁੰਮਦੇ ਹਨ ਅਤੇ ਕੁਝ ਇੱਥੇ। ਉਨ੍ਹਾਂ ਕਿਹਾ ਕਿ ਇਨਾ ਨੂੰ ਫੜਨ ਦੀ ਮੰਗ ਕਰਦੇ ਕਰਦੇ ਉਹ ਥੱਕ ਚੁਕੇ ਹਨ। ਪਰ ਉਨ੍ਹਾਂ ਨੂੰ ਐਸਐਸਪੀ ਮਾਨਸਾ ਨਾਨਕ ਸਿੰਘ ਤੋਂ ਪੂਰੀ ਉਮੀਦ ਹੈ।
ਦੱਸ ਆਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਸਖ਼ਤ ਸੁਰੱਖਿਆ ਵਿਚਕਾਰ ਉਸ ਨੂੰ ਭਾਰਤ ਲੈ ਕੇ ਆਈ। ਜ਼ਿਕਰਯੋਗ ਹੈ ਕਿ ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...