October 5, 2026, 2:44 am
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਕ+ਤ+ਲ ਕਾਂਡ: ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਨੂੰ ਆਹਮੋ-ਸਾਹਮਣੇ...

ਸਿੱਧੂ ਮੂਸੇਵਾਲਾ ਕ+ਤ+ਲ ਕਾਂਡ: ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਨੂੰ ਆਹਮੋ-ਸਾਹਮਣੇ ਬੈਠਾ ਕੇ ਕੀਤੀ ਜਾਵੇਗੀ ਪੁੱਛਗਿਛ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਰਾਜਵੀਰ ਰਵੀ ਰਾਜਗੜ੍ਹ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਮੋਹਾਲੀ ਪੁਲਿਸ ਕੋਲ 4 ਦਿਨ ਦੇ ਰਿਮਾਂਡ ‘ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਰਾਜਗੜ੍ਹ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿਛ ਕੀਤੀ ਜਾਵੇਗੀ। ਰਾਜਵੀਰ ਨੂੰ 4 ਦਿਨ ਪਹਿਲਾਂ AGTF ਨੇ ਮੋਹਾਲੀ ਤੋਂ ਚੀਨੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਸੀ।
ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰਾਂ ਦੀ ਸਪਲਾਈ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਰਾਜਵੀਰ ਗੈਂਗਸਟਰ ਲਾਰੈਂਸ ਦਾ ਖਾਸ ਹੈ। ਮੰਨਿਆ ਜਾ ਰਿਹਾ ਹੈ ਕਿ ਰਾਜਵੀਰ ਮੂਸੇਵਾਲਾ ਕਤਲ ਕੇਸ ਵਿੱਚ ਕਈ ਰਾਜ਼ ਖੋਲ੍ਹ ਸਕਦਾ ਹੈ। ਰਾਜਵੀਰ ਰਵੀ ਜ਼ਿਲ੍ਹਾ ਲੁਧਿਆਣਾ ਦੇ ਦੋਰਾਹਾ ਕਸਬੇ ਦੇ ਪਿੰਡ ਰਾਜਗੜ੍ਹ ਦਾ ਵਸਨੀਕ ਹੈ। ਜਾਣਕਾਰੀ ਮੁਤਾਬਿਕ ਉਸ ਨੇ ਲਾਰੈਂਸ ਦੇ ਭਰਾ ਅਨਮੋਲ ਨੂੰ ਦੁਬਈ ਭੇਜਣ ਲਈ ਲੁਧਿਆਣਾ ਦੇ ਟਰਾਂਸਪੋਰਟਰ ਬਲਦੇਵ ਚੌਧਰੀ ਨੂੰ 25 ਲੱਖ ਰੁਪਏ ਦਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...