May 3, 2026, 8:34 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਕ.ਤਲ.ਕਾਂਡ 'ਚ ਵੱਡਾ ਤੇ ਨਵਾਂ ਮੋੜ, ਤਸਵੀਰਾਂ ਨੇ ਖੋਲ੍ਹੇ ਕਈ...

ਸਿੱਧੂ ਮੂਸੇਵਾਲਾ ਕ.ਤਲ.ਕਾਂਡ ‘ਚ ਵੱਡਾ ਤੇ ਨਵਾਂ ਮੋੜ, ਤਸਵੀਰਾਂ ਨੇ ਖੋਲ੍ਹੇ ਕਈ ਰਾਜ਼

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ ਹੋਇਆ ਹੈ। ਮੂਸੇਵਾਲਾ ਕਤਲ ਕਾਂਡ ਦੀ ਸਾਰੀ ਸਾਜ਼ਿਸ਼ ਉੱਤਰ ਪ੍ਰਦੇਸ਼ (ਯੂਪੀ) ਵਿਚ ਰਚੀ ਗਈ ਸੀ ਇਹ ਵੀ ਸਾਹਮਣੇ ਆਇਆ ਹੈ ਕਿ ਕਤਲਕਾਂਡ ‘ਚ ਸ਼ਾਮਲ ਲਾਰੈਂਸ ਗੈਂਗ ਦੇ ਬਦਮਾਸ਼ ਯੂਪੀ ਦੇ ਅਯੁੱਧਿਆ ਵਿੱਚ ਇਕੱਠੇ ਹੋਏ ਸਨ ਅਤੇ ਇਕ ਫਾਰਮ ਹਾਊਸ ਵਿਚ ਰੁਕੇ ਸਨ ਇਸ ਗਿਰੋਹ ਨੇ ਯੂਪੀ ਦੇ ਅਯੁੱਧਿਆ ਵਿੱਚ ਮੂਸੇਵਾਲਾ ਦੇ ਕਤਲ ਦੀ ਪੂਰੀ ਪਲਾਨਿੰਗ ਨੂੰ ਅੰਜਾਮ ਦਿੱਤਾ ਸੀ। ਇਥੇ ਹੀ ਇਨਾ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਪ੍ਰੈਕਟਿਸ ਕੀਤੀ।

ਲਾਰੇਂਸ ਦੇ ਭਾਣਜੇ ਸਚਿਨ ਥਾਪਨ, ਜਿਸ ਨੂੰ ਅਜ਼ਰਬੈਜਾਨ ਤੋਂ ਗ੍ਰਿਫਤਾਰ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਸੀ, ਨੇ ਦਿੱਲੀ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਦੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਜਾਂਚ ‘ਚ ਪੁਲਸ ਨੂੰ ਕੁਝ ਤਸਵੀਰਾਂ ਵੀ ਮਿਲੀਆਂ ਹਨ, ਜਿਨ੍ਹਾਂ ‘ਚ ਸਚਿਨ ਥਾਪਨ ਦੇ ਨਾਲ ਲਾਰੇਂਸ ਦੇ ਦੋ ਪ੍ਰਮੁੱਖ ਸ਼ੂਟਰ ਸਚਿਨ ਭਿਵਾਨੀ ਅਤੇ ਕਪਿਲ ਪੰਡਿਤ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...